16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2025

ਕੱਲ੍ਹ ਤੋਂ ਹੋ ਰਹੀ ਭਾਰੀ ਬਾਰਿਸ਼ ਕਾਰਨ ਕਪੂਰਥਲਾ ਦੇ ਨੀਵੇਂ ਇਲਾਕਿਆਂ ’ਚ ਭਰਿਆ ਪਾਣੀ

ਕਪੂਰਥਲਾ, 2 ਸਤੰਬਰ (ਅਮਨਜੋਤ ਸਿੰਘ ਵਾਲੀਆ)- ਕਪੂਰਥਲਾ ਵਿਚ ਬੀਤੇ ਦਿਨ ਤੋਂ ਹੋ ਰਹੀ ਭਾਰੀ ਬਾਰਿਸ਼ ਕਾਰਨ ਕਪੂਰਥਲਾ ਦੇ ਨੀਵੇਂ ਇਲਾਕਿਆਂ ਤੇ ਵੱਖ ਵੱਖ ਬਾਜ਼ਾਰਾਂ ਵਿਚ ਪਾਣੀ ਭਰ....

Ad Position 21
repet_subhas-goyals [Copy P29]
ਅਜੀਤ ਡੈਸਕ 02-09-2025

ਕਪੂਰਥਲਾ, 2 ਸਤੰਬਰ (ਅਮਨਜੋਤ ਸਿੰਘ ਵਾਲੀਆ)- ਕਪੂਰਥਲਾ ਵਿਚ ਬੀਤੇ ਦਿਨ ਤੋਂ ਹੋ ਰਹੀ ਭਾਰੀ ਬਾਰਿਸ਼ ਕਾਰਨ ਕਪੂਰਥਲਾ ਦੇ ਨੀਵੇਂ ਇਲਾਕਿਆਂ ਤੇ ਵੱਖ ਵੱਖ ਬਾਜ਼ਾਰਾਂ ਵਿਚ ਪਾਣੀ ਭਰ ਗਿਆ, ਜਿਸ ਕਾਰਨ ਲੋਕਾਂ ਨੂੰ ਕਾਫ਼ੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਤੋਂ ਇਲਾਵਾ ਸੱਤ ਨਰਾਇਣ ਬਾਜ਼ਾਰ, ਕੱਟੂ ਚੌਂਕ, ਮਾਲ ਰੋਡ, ਸਿਵਲ ਹਸਪਤਾਲ ਕਪੂਰਥਲਾ, ਮਾਡਲ ਟਾਊਨ, ਕਾਂਜਲੀ ਰੋਡ, ਮੁਹੱਬਤ ਨਗਰ, ਮਾਰਕਫੈਡ ਚੌਂਕ ਆਦਿ ਇਲਾਕਿਆਂ ਵਿਚ ਪਾਣੀ ਭਰਨ ਕਾਰਨ ਲੋਕਾਂ ਨੂੰ ਕਾਫ਼ੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸਿਵਲ ਹਸਪਤਾਲ ਦੇ ਮੁੱਖ ਦੁਆਰ ਵਿਚ ਵੀ ਕਾਫ਼ੀ ਪਾਣੀ ਭਰ ਜਾਣ ਕਾਰਨ ਮਰੀਜ਼ਾਂ ਨੂੰ ਆਉਣ ਜਾਣ ’ਚ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

Ad Position 22
No active advertisement
ਪਿਛਲੀ ਖ਼ਬਰ ਸਤਲੁਜ ਦਰਿਆ ’ਚ ਪਾਣੀ ਦੇ ਵਧਦੇ ਪੱਧਰ ਕਾਰਨ ਫਿਰੋਜ਼ਪੁਰ ਡਵੀਜ਼ਨ ਦੀਆ 8 ਰੇਲਗੱਡੀਆਂ ਰੱਦ ਅਗਲੀ ਖ਼ਬਰ ਸੁਲਤਾਨਪੁਰ ਲੋਧੀ ਹਲਕੇ ਅੰਦਰ ਲੰਘਦੀ ਕਾਲ਼ੀ ਵੇਈਂ ਨੇ ਵੀ ਨੇ ਝੋਨੇ ਦੇ ਖੇਤਾਂ ਨੂੰ ਆਪਣੀ ਲਪੇਟ ਵਿਚ ਲਿਆ
Ad Position 24