16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2025

ਸਤਲੁਜ ਦਰਿਆ ’ਚ ਪਾਣੀ ਦੇ ਵਧਦੇ ਪੱਧਰ ਕਾਰਨ ਫਿਰੋਜ਼ਪੁਰ ਡਵੀਜ਼ਨ ਦੀਆ 8 ਰੇਲਗੱਡੀਆਂ ਰੱਦ

ਫਿਰੋਜ਼ਪੁਰ, 2 ਸਤੰਬਰ (ਕੁਲਬੀਰ ਸਿੰਘ ਸੋਢੀ)- ਫ਼ਿਰੋਜ਼ਪੁਰ ਡਵੀਜਨ ਦੇ ਪੁੱਲ ਨੰਬਰ 84, ਜੋ ਗਿੱਦੜਪਿੰਡੀ-ਮੱਖੂ ਵਿਚਕਾਰ ਸਤਲੁਜ ਦਰਿਆ ’ਤੇ ਬਣਿਆ ਹੋਇਆ ਹੈ। ਪਾਣੀ ਦਾ ਪੱਧਰ ਖ਼ਤਰੇ ਦੇ ਨਿਸ਼ਾਨ....

Ad Position 21
repet_subhas-goyals [Copy P29]
ਅਜੀਤ ਡੈਸਕ 02-09-2025

ਫਿਰੋਜ਼ਪੁਰ, 2 ਸਤੰਬਰ (ਕੁਲਬੀਰ ਸਿੰਘ ਸੋਢੀ)- ਫ਼ਿਰੋਜ਼ਪੁਰ ਡਵੀਜਨ ਦੇ ਪੁੱਲ ਨੰਬਰ 84, ਜੋ ਗਿੱਦੜਪਿੰਡੀ-ਮੱਖੂ ਵਿਚਕਾਰ ਸਤਲੁਜ ਦਰਿਆ ’ਤੇ ਬਣਿਆ ਹੋਇਆ ਹੈ। ਪਾਣੀ ਦਾ ਪੱਧਰ ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਣ ਕਾਰਨ ਫਿਰੋਜ਼ਪੁਰ ਡਵੀਜ਼ਨ ਵਲੋਂ 8 ਰੇਲਗੱਡੀਆਂ ਰੱਦ ਕਰ ਦਿੱਤੀਆਂ ਗਈਆਂ ਹਨ। ਮਿਲੀ ਜਾਣਕਰੀ ਅਨੁਸਾਰ ਕੁਝ ਰੇਲਗੱਡੀਆਂ ਨੂੰ ਮੱਖੂ ਸਟੇਸ਼ਨ ਅਤੇ ਲੋਹੀਆਂ ਖਾਸ ਜੰਕਸ਼ਨ ’ਤੇ ਰੋਕ ਕੇ ਵਾਪਿਸ ਭੇਜਿਆ ਜਾ ਰਿਹਾ ਹੈ।

Ad Position 22
No active advertisement
ਪਿਛਲੀ ਖ਼ਬਰ ਬਿਕਰਮ ਸਿੰਘ ਮਜੀਠੀਆ ਦੀ ਬੈਰਕ ਬਦਲੀ ਅਰਜ਼ੀ ’ਤੇ ਫੈਸਲਾ 6 ਨੂੰ ਅਗਲੀ ਖ਼ਬਰ ਕੱਲ੍ਹ ਤੋਂ ਹੋ ਰਹੀ ਭਾਰੀ ਬਾਰਿਸ਼ ਕਾਰਨ ਕਪੂਰਥਲਾ ਦੇ ਨੀਵੇਂ ਇਲਾਕਿਆਂ ’ਚ ਭਰਿਆ ਪਾਣੀ
Ad Position 24