16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2025

ਜਸਤਰਵਾਲ ਤੇ ਉਮਰਪੁਰਾ ਦੀਆਂ ਫਸਲਾਂ ਬੁਰੀ ਤਰ੍ਹਾਂ ਪਾਣੀ 'ਚ ਘਿਰੀਆਂ

ਓਠੀਆਂ/ਅੰਮ੍ਰਿਤਸਰ, 2 ਸਤੰਬਰ (ਗੁਰਵਿੰਦਰ ਸਿੰਘ ਛੀਨਾ)-ਸਰਹੱਦੀ ਪਿੰਡਾਂ ਵਿਚ ਪਿਛਲੇ ਦਿਨਾਂ...

Ad Position 21
repet_subhas-goyals [Copy P29]
ਅਜੀਤ ਡੈਸਕ 02-09-2025

ਓਠੀਆਂ/ਅੰਮ੍ਰਿਤਸਰ, 2 ਸਤੰਬਰ (ਗੁਰਵਿੰਦਰ ਸਿੰਘ ਛੀਨਾ)-ਸਰਹੱਦੀ ਪਿੰਡਾਂ ਵਿਚ ਪਿਛਲੇ ਦਿਨਾਂ ਤੋਂ ਆਏ ਹੜ੍ਹਾਂ ਕਾਰਨ ਲੋਕਾਂ ਦੀਆਂ ਫਸਲਾਂ ਪੂਰੀ ਤਰ੍ਹਾਂ ਖਰਾਬ ਹੋ ਰਹੀਆਂ ਹਨ, ਜਿਸ ਤਹਿਤ ਵਿਧਾਨ ਸਭਾ ਹਲਕਾ ਰਾਜਾਸਾਂਸੀ ਅਧੀਨ ਪੈਂਦੇ ਪਿੰਡ ਜਸਤਰਵਾਲ, ਉਮਰਪੁਰਾ ਵਿਚ ਪਾਣੀ ਆ ਗਿਆ ਹੈ। ਜਸਤਰਾਲ, ਉਮਰਪੁਰਾ ਕੜਿਆਲ ਅਤੇ ਛੀਨਾ ਕਰਮ ਸਿੰਘ ਦੇ ਕਿਸਾਨਾਂ ਦੀਆਂ ਫਸਲਾਂ ਬੁਰੀ ਤਰ੍ਹਾਂ ਪਾਣੀ ਵਿਚ ਡੁੱਬ ਗਈਆਂ ਹਨ। ਪਿੰਡ ਉਮਰਪੁਰਾ ਦੇ ਸਾਬਕਾ ਸਰਪੰਚ ਜਸਵਿੰਦਰ ਸਿੰਘ ਨੇ ਦੱਸਿਆ ਕਿ ਸਾਡੀਆਂ ਪੈਲੀਆਂ ਨੀਵੀਆਂ ਹੋਣ ਕਾਰਨ ਸਾਡਾ ਬਹੁਤ ਨੁਕਸਾਨ ਹੋਇਆ ਹੈ। ਸਾਡੀਆਂ ਫਸਲਾਂ ਪੂਰੀ ਤਰ੍ਹਾਂ ਖਰਾਬ ਹੋ ਗਈਆਂ ਹਨ ਅਤੇ ਪਾਣੀ ਦਾ ਪੱਧਰ ਘਟਣ ਦਾ ਨਾਂਅ ਨਹੀਂ ਲੈ ਰਿਹਾ। 

Ad Position 22
No active advertisement
ਪਿਛਲੀ ਖ਼ਬਰ ਡੀ.ਸੀ. ਜਲੰਧਰ ਵਲੋਂ ਦੁਕਾਨਦਾਰਾਂ ਨੂੰ ਜ਼ਰੂਰੀ ਵਸਤਾਂ ਦੀ ਜਮ੍ਹਾਖੋਰੀ ਤੇ ਵੱਧ ਕੀਮਤ ਵਸੂਲਣ 'ਤੇ ਚਿਤਾਵਨੀ ਅਗਲੀ ਖ਼ਬਰ ਲਾਰੈਂਸ ਬਿਸ਼ਨੋਈ ਗਰੋਹ ਦੇ ਨਜ਼ਦੀਕੀ 2 ਸਾਥੀ 5 ਪਿਸਤੌਲਾਂ ਸਮੇਤ ਗ੍ਰਿਫਤਾਰ
Ad Position 24