16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2025

ਸਰਬੱਤ ਦਾ ਭਲਾ ਟਰੱਸਟ ਦੇ ਚੇਅਰਮੈਨ ਡਾ. ਐਸ. ਪੀ. ਸਿੰਘ ਉਬਰਾਏ ਨੇ ਹੜ੍ਹ ਪੀੜਤਾਂ ਨੂੰ ਰਾਹਤ ਸਮੱਗਰੀ ਵੰਡੀ

ਡੇਰਾ ਬਾਬਾ ਨਾਨਕ, 2 ਸਤੰਬਰ (ਹੀਰਾ ਸਿੰਘ ਮਾਂਗਟ)-ਬੀਤੇ ਦਿਨੀਂ ਡੇਰਾ ਬਾਬਾ ਨਾਨਕ ਦੇ ਇਲਾਕੇ ਵਿਚ ਆਏ ਭਾਰੀ ਹੜ੍ਹ ਦੀ ਮਾਰ ਨੂੰ...

Ad Position 21
repet_subhas-goyals [Copy P29]
ਅਜੀਤ ਡੈਸਕ 02-09-2025

ਡੇਰਾ ਬਾਬਾ ਨਾਨਕ, 2 ਸਤੰਬਰ (ਹੀਰਾ ਸਿੰਘ ਮਾਂਗਟ)-ਬੀਤੇ ਦਿਨੀਂ ਡੇਰਾ ਬਾਬਾ ਨਾਨਕ ਦੇ ਇਲਾਕੇ ਵਿਚ ਆਏ ਭਾਰੀ ਹੜ੍ਹ ਦੀ ਮਾਰ ਨੂੰ ਵੇਖਦਿਆਂ ਅੱਜ ਉੱਘੇ ਸਮਾਜ ਸੇਵੀ ਤੇ ਸਰਬੱਤ ਦਾ ਭਲਾ ਟਰੱਸਟ ਦੇ ਮੁਖੀ ਡਾਕਟਰ ਐਸ. ਪੀ. ਸਿੰਘ. ਉਬਰਾਏ ਹੜ੍ਹ ਪੀੜਤਾਂ ਦੀ ਸਹਾਇਤਾ ਲਈ ਰਾਹਤ ਸਮੱਗਰੀ ਲੈ ਕੇ ਅੱਜ ਡੇਰਾ ਬਾਬਾ ਨਾਨਕ ਪਹੁੰਚੇ। ਜਿਥੇ ਉਨ੍ਹਾਂ ਵਲੋਂ ਹੜ੍ਹ ਪੀੜਤ ਪਰਿਵਾਰਾਂ ਨੂੰ ਰਾਹਤ ਸਮੱਗਰੀ ਵੰਡੀ ਗਈ। 

Ad Position 22
No active advertisement
ਪਿਛਲੀ ਖ਼ਬਰ ਪਿੰਡ ਤਲਵਣ ਦੇ ਸੰਗੋਵਾਲ 'ਚ ਸਤਲੁਜ ਦਰਿਆ ਦੇ ਪਾਣੀ ਦਾ ਕਹਿਰ, ਲੋਕਾਂ 'ਚ ਡਰ ਦਾ ਮਾਹੌਲ ਅਗਲੀ ਖ਼ਬਰ 350 ਸਾਲਾ ਸ਼ਤਾਬਦੀ: ਗੁਰਦੁਆਰਾ ਧੁਬੜੀ ਸਾਹਿਬ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਕਾਨ੍ਹਪੁਰ ਤੋਂ ਲਖਨਊ ਲਈ ਰਵਾਨਾ
Ad Position 24