16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2025

ਸਰਕਾਰੀ ਐਲੀਮੈਂਟਰੀ ਸਕੂਲ ਬੱਲੋਪੁਰ 'ਚ ਭਰਿਆ ਪਾਣੀ

ਰਾਜਪੁਰਾ, 2 ਸਤੰਬਰ (ਰਣਜੀਤ ਸਿੰਘ)-ਰਾਜਪਨ ਨੇੜੇ ਘੱਗਰ ਦੇ ਦਰਿਆ ਵਿਚ ਬੀਤੇ ਕਈ ਦਿਨਾਂ ਤੋਂ...

Ad Position 21
repet_subhas-goyals [Copy P29]
ਅਜੀਤ ਡੈਸਕ 02-09-2025

ਰਾਜਪੁਰਾ, 2 ਸਤੰਬਰ (ਰਣਜੀਤ ਸਿੰਘ)-ਰਾਜਪਨ ਨੇੜੇ ਘੱਗਰ ਦੇ ਦਰਿਆ ਵਿਚ ਬੀਤੇ ਕਈ ਦਿਨਾਂ ਤੋਂ ਪਾਣੀ ਦਾ ਪੱਧਰ ਕਾਫੀ ਜ਼ਿਆਦਾ ਵਧਿਆ ਹੋਇਆ ਹੈ। ਵਧੇ ਹੋਏ ਪਾਣੀ ਨੇ ਜਿਥੇ ਕਿਸਾਨਾਂ ਦੀਆਂ ਫਸਲਾਂ ਨੂੰ ਆਪਣੀ ਲਪੇਟ ਵਿਚ ਲੈ ਲਿਆ ਹੈ, ਉਥੇ ਹੀ ਅੱਜ ਬੱਲੋਪੁਰ ਪਿੰਡ ਦੇ ਸਰਕਾਰੀ ਐਲੀਮੈਂਟਰੀ ਸਕੂਲ ਵਿਚ ਘੱਗਰ ਦਾ ਪਾਣੀ ਦਾਖਲ ਹੋ ਗਿਆ ਹੈ। ਇਸ ਸਬੰਧੀ ਪਿੰਡ ਵਾਸੀਆਂ ਨੇ ਦੱਸਿਆ ਕਿ ਭਾਵੇਂ ਸਕੂਲਾਂ ਵਿਚ ਛੁੱਟੀਆਂ ਹਨ ਪਰ ਹੜ੍ਹ ਦੇ ਪਾਣੀ ਵਿਚ ਕਈ ਵਾਰੀ ਕੋਈ ਜ਼ਹਿਰੀਲਾ ਜੀਵ ਜੰਤੂ ਵੀ ਆ ਜਾਂਦਾ ਹੈ। 

Ad Position 22
No active advertisement
ਪਿਛਲੀ ਖ਼ਬਰ ਹੜ੍ਹ ਪ੍ਰਭਾਵਿਤ ਖੇਤਰ ਦਾ ਜਾਇਜ਼ਾ ਲੈਣ ਪੁੱਜੇ ਵਿੱਤ ਮੰਤਰੀ ਹਰਪਾਲ ਚੀਮਾ ਅਗਲੀ ਖ਼ਬਰ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਫ਼ਿਰੋਜ਼ਪੁਰ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
Ad Position 24