16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2025

ਸ਼੍ਰੋਮਣੀ ਅਕਾਲੀ ਦਲ ਦੀ ਟੀਮ ਨੇ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਰਾਸ਼ਨ ਵੰਡਿਆ

ਮੰਡੀ ਲਾਧੂਕਾ, 2 ਸਤੰਬਰ (ਮਨਪ੍ਰੀਤ ਸਿੰਘ ਸੈਣੀ)-ਹਲਕਾ ਫਾਜ਼ਿਲਕਾ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਵਿਚ ਕੁਝ ਦਿਨ...

Ad Position 21
repet_subhas-goyals [Copy P29]
ਅਜੀਤ ਡੈਸਕ 02-09-2025

ਮੰਡੀ ਲਾਧੂਕਾ, 2 ਸਤੰਬਰ (ਮਨਪ੍ਰੀਤ ਸਿੰਘ ਸੈਣੀ)-ਹਲਕਾ ਫਾਜ਼ਿਲਕਾ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਵਿਚ ਕੁਝ ਦਿਨ ਪਹਿਲਾਂ ਸ਼੍ਰੋਮਣੀ ਅਕਾਲੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਦੌਰਾ ਕਰਕੇ ਲੋਕਾਂ ਦੀਆਂ ਤਕਲੀਫਾਂ ਸੁਣੀਆਂ ਸਨ ਅਤੇ ਅੱਜ ਉਨ੍ਹਾਂ ਲੋਕਾਂ ਲਈ ਆਪਣੀ ਟੀਮ  ਵਲੋਂ ਰਾਸ਼ਨ, ਪਸ਼ੂਆਂ ਦਾ ਚਾਰਾ ਅਤੇ ਹੋਰ ਸਮੱਗਰੀ ਰਾਹਤ ਕੈਂਪ ਮੰਡੀ ਲਾਧੂਕਾ ਤੇ ਰਾਹਤ ਕੈਪਾਂ ਵਿਚ ਬੈਠੇ ਹੜ੍ਹ ਪ੍ਰਭਾਵਿਤ ਲੋਕਾਂ ਲਈ ਭੇਜੀ ਗਈ।

Ad Position 22
No active advertisement
ਪਿਛਲੀ ਖ਼ਬਰ ਖਨੌਰੀ ਵਿਖੇ ਘੱਗਰ ਦਰਿਆ 'ਚ ਪਾਣੀ ਦਾ ਪੱਧਰ ਖ਼ਤਰੇ ਦੇ ਨਿਸ਼ਾਨ ਤੋਂ ਉੱਪਰ ਟੱਪਿਆ ਅਗਲੀ ਖ਼ਬਰ ਹਰਿਆਣਾ ਦੇ ਮੁੱਖ ਮੰਤਰੀ ਵਲੋਂ ਪੰਜਾਬ ਨੂੰ 5 ਕਰੋੜ ਦੀ ਸਹਾਇਤਾ ਦਿੱਤੀ
Ad Position 24