16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2025

ਕਰਨਾਲ ਨਗਰ ਨਿਗਮ ਦੀ ਮੇਅਰ ਰੇਣੂ ਬਾਲਾ ਗੁਪਤਾ ਅਖਿਲ ਭਾਰਤੀ ਮਹਾਪੌਰ ਪ੍ਰੀਸ਼ਦ ਦੀ ਸਰਬਸੰਮਤੀ ਨਾਲ ਕੌਮੀ ਪ੍ਰਧਾਨ ਚੁਣੀ

ਕਰਨਾਲ, 2 ਸਤੰਬਰ (ਗੁਰਮੀਤ ਸਿੰਘ ਸੱਗੂ)-ਕਰਨਾਲ ਨਗਰ ਨਿਗਮ ਦੀ ਮੇਅਰ ਰੇਣੂ ਬਾਲਾ ਗੁਪਤਾ ਅਖਿਲ...

Ad Position 21
repet_subhas-goyals [Copy P29]
ਅਜੀਤ ਡੈਸਕ 02-09-2025

ਕਰਨਾਲ, 2 ਸਤੰਬਰ (ਗੁਰਮੀਤ ਸਿੰਘ ਸੱਗੂ)-ਕਰਨਾਲ ਨਗਰ ਨਿਗਮ ਦੀ ਮੇਅਰ ਰੇਣੂ ਬਾਲਾ ਗੁਪਤਾ ਅਖਿਲ ਭਾਰਤੀ ਮਹਾਪੌਰ ਪ੍ਰੀਸ਼ਦ ਦੀ ਸਰਬਸੰਮਤੀ ਨਾਲ ਕੌਮੀ ਪ੍ਰਧਾਨ ਚੁਣੀ ਗਈ। ਕੇਂਦਰੀ ਊਰਜਾ, ਆਵਾਸ ਅਤੇ ਸ਼ਹਿਰੀ ਕਾਰਜ ਮੰਤਰੀ ਮਨੋਹਰ ਲਾਲ ਅਖਿਲ ਭਾਰਤੀ ਮਹਾਪੌਰ ਪ੍ਰੀਸ਼ਦ ਦੀ 53ਵੀਂ ਆਮ ਸਭਾ ਵਿਚ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ। ਇਸ ਕੌਮੀ ਪੱਧਰ ਦੇ ਪ੍ਰੋਗਰਾਮ ਦੇ ਪਹਿਲੇ ਦਿਨ ਇਹ ਚੋਣ ਕੀਤੀ ਗਈ। ਇਸ ਪ੍ਰੋਗਰਾਮ ਵਿਚ ਦੇਸ਼ ਭਰ ਦੇ 21 ਰਾਜਾਂ ਦੇ ਲਗਭਗ 70 ਮੇਅਰ ਸ਼ਾਮਿਲ ਹੋਏ।  

Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਵਲੋਂ ਹੜ੍ਹ ਪੀੜਤ ਸਰਹੱਦੀ ਪਿੰਡਾਂ 'ਚ ਵੰਡਿਆ ਰਾਸ਼ਨ ਅਗਲੀ ਖ਼ਬਰ ਖਨੌਰੀ ਵਿਖੇ ਘੱਗਰ ਦਰਿਆ 'ਚ ਪਾਣੀ ਦਾ ਪੱਧਰ ਖ਼ਤਰੇ ਦੇ ਨਿਸ਼ਾਨ ਤੋਂ ਉੱਪਰ ਟੱਪਿਆ
Ad Position 24