ਚੰਡੀਗੜ੍ਹ, 3 ਸਤੰਬਰ (ਪ੍ਰੋ. ਅਵਤਾਰ ਸਿੰਘ)- ਲਗਾਤਾਰ ਪੈ ਰਹੇ ਮੀਂਹ ਤੇ ਹੜ੍ਹਾਂ ਦੇ ਮੱਦੇਨਜ਼ਰ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਸੂਬੇ ਦੇ ਸਮੂਹ ਸਕੂਲਾਂ, ਕਾਲਜਾਂ, ਯੂਨੀਵਰਸਿਟੀਆਂ ਤੇ ਪੌਲਟੈਕਨੀਕਲ ਕਾਲਜਾਂ ਵਿਚ 7 ਸਤੰਬਰ ਤੱਕ ਲਈ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ।
ਤਾਜ਼ਾ ਖ਼ਬਰਾਂ
Free
ਪੰਜਾਬ ’ਚ ਭਾਰੀ ਮੀਂਹ ਦੀ ਕਹਿਰ ਜਾਰੀ 7 ਸਤੰਬਰ ਤੱਕ ਵਧਾਈਆਂ ਗਈਆਂ ਸਕੂਲਾਂ ’ਚ ਛੁੱਟੀਆਂ
ਚੰਡੀਗੜ੍ਹ, 3 ਸਤੰਬਰ (ਪ੍ਰੋ. ਅਵਤਾਰ ਸਿੰਘ)- ਲਗਾਤਾਰ ਪੈ ਰਹੇ ਮੀਂਹ ਤੇ ਹੜ੍ਹਾਂ ਦੇ ਮੱਦੇਨਜ਼ਰ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਸੂਬੇ ਦੇ ਸਮੂਹ ਸਕੂਲਾਂ, ਕਾਲਜਾਂ,...
ਅਜੀਤ ਡੈਸਕ
03-09-2025