17-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2025

ਰਣਜੀਤ ਸਾਗਰ ਡੈਮ ਦੀ ਝੀਲ ਦਾ ਪੱਧਰ 526.97 ਮੀਟਰ ਪਹੁੰਚਿਆ,7 ਫਲੱਡ ਗੇਟ ਇਕ ਮੀਟਰ ਖੋਲ੍ਹੇ

ਸ਼ਾਹਪੁਰ ਕੰਢੀ, 3 ਸਤੰਬਰ (ਰਣਜੀਤ ਸਿੰਘ)- ਪਹਾੜਾਂ ਵਿਚ ਹੋ ਰਹੀ ਲਗਾਤਾਰ ਬਾਰਿਸ਼ ਅਤੇ ਚੰਮੇਰਾ ਡੈਮ ਤੋਂ ਆ ਰਹੇ ਵਾਧੂ ਪਾਣੀ ਨਾਲ ਰਣਜੀਤ ਸਾਗਰ ਡੈਮ ਦੀ ਝੀਲ ਦਾ ਪੱਧਰ ਵੱਧ ਕੇ 526.97....

Ad Position 21
No active advertisement
ਅਜੀਤ ਡੈਸਕ 03-09-2025

ਸ਼ਾਹਪੁਰ ਕੰਢੀ, 3 ਸਤੰਬਰ (ਰਣਜੀਤ ਸਿੰਘ)- ਪਹਾੜਾਂ ਵਿਚ ਹੋ ਰਹੀ ਲਗਾਤਾਰ ਬਾਰਿਸ਼ ਅਤੇ ਚੰਮੇਰਾ ਡੈਮ ਤੋਂ ਆ ਰਹੇ ਵਾਧੂ ਪਾਣੀ ਨਾਲ ਰਣਜੀਤ ਸਾਗਰ ਡੈਮ ਦੀ ਝੀਲ ਦਾ ਪੱਧਰ ਵੱਧ ਕੇ 526.97 ਮੀਟਰ ਤੱਕ ਪਹੁੰਚ ਗਿਆ ਹੈ, ਜੋ ਕਿ ਖਤਰੇ ਦੇ ਨਿਸ਼ਾਨ ਤੋਂ ਕਰੀਬ ਇਕ ਮੀਟਰ ਘੱਟ ਹੈ। 2 ਸਤੰਬਰ ਨੂੰ ਸ਼ਾਮ 6 ਵਜੇ 1 ਲੱਖ 33 ਹਜ਼ਾਰ ਕਿਊਸਿਕ ਪਾਣੀ ਝੀਲ ਅੰਦਰ ਆ ਰਿਹਾ ਸੀ, ਜੋ ਅੱਜ ਘੱਟ ਕੇ 50380 ਕਿਊਸਿਕ ਰਹਿ ਗਿਆ ਹੈ। ਰਣਜੀਤ ਸਾਗਰ ਡੈਮ ਦੇ 7 ਗੇਟਾਂ ਤੋਂ ਅਤੇ ਬਿਜਲੀ ਉਤਪਾਦਨ ਰਾਹੀਂ 70751 ਕਿਊਸਿਕ ਪਾਣੀ ਸ਼ਾਹਪੁਰ ਕੰਢੀ ਡੈਮ ਦੀ ਝੀਲ ਵਿਚ ਛੱਡਿਆ ਜਾ ਰਿਹਾ ਹੈ। ਜਦੋਂ ਕਿ ਮਾਧੋਪੁਰ ਹਾਈਡਲ ਤੋਂ 46 ਹਜ਼ਾਰ ਕਿਊਸਿਕ ਪਾਣੀ ਪਾਕਿਸਤਾਨ ਨੂੰ ਛੱਡਿਆ ਜਾ ਰਿਹਾ ਹੈ।

Ad Position 22
No active advertisement
ਪਿਛਲੀ ਖ਼ਬਰ ਸਾਬਕਾ ਉਪ ਮੁੱਖ ਮੰਤਰੀ ਓ.ਪੀ ਸੋਨੀ ਹੜ੍ਹ ਪੀੜਤਾਂ ਲਈ 8 ਟਰੱਕ ਰਾਹਤ ਸਮੱਗਰੀ ਲੈ ਕੇ ਅਜਨਾਲਾ ਪੁੱਜੇ ਅਗਲੀ ਖ਼ਬਰ ਰਾਜਪਾਲ ਗੁਲਾਬ ਚੰਦ ਕਟਾਰੀਆ ਹੜ੍ਹ ਪ੍ਰਭਾਵਿਤ ਇਲਾਕੇ ਦਾ ਜਾਇਜ਼ਾ ਲੈਣ ਲਈ ਡੇਰਾ ਬਾਬਾ ਨਾਨਕ ਪੁੱਜੇ
Ad Position 24