17-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2025

ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਅਧੀਨ ਚੱਲ ਰਹੀਆਂ ਸੰਸਥਾਵਾਂ 7 ਸਤੰਬਰ ਤੱਕ ਬੰਦ

ਚੰਡੀਗੜ੍ਹ, 3 ਸਤੰਬਰ (ਵਿਕਰਮਜੀਤ ਸਿੰਘ ਮਾਨ)- ਕੈਬਿਨਟ ਮੰਤਰੀ ਤੇ ‘ਆਪ’ ਦੇ ਸੂਬਾ ਪ੍ਰਦਾਨ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਵਿਚ ਭਾਰੀ ਮੀਂਹ ਅਤੇ ਹੜ੍ਹਾਂ ਦੀ ਸਥਿਤੀ ਦੇ ਮੱਦੇਨਜ਼ਰ ਰੁਜ਼ਗਾਰ....

Ad Position 21
No active advertisement
ਅਜੀਤ ਡੈਸਕ 03-09-2025

ਚੰਡੀਗੜ੍ਹ, 3 ਸਤੰਬਰ (ਵਿਕਰਮਜੀਤ ਸਿੰਘ ਮਾਨ)- ਕੈਬਿਨਟ ਮੰਤਰੀ ਤੇ ‘ਆਪ’ ਦੇ ਸੂਬਾ ਪ੍ਰਦਾਨ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਵਿਚ ਭਾਰੀ ਮੀਂਹ ਅਤੇ ਹੜ੍ਹਾਂ ਦੀ ਸਥਿਤੀ ਦੇ ਮੱਦੇਨਜ਼ਰ ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਅਧੀਨ ਚੱਲ ਰਹੀਆਂ ਸੰਸਥਾਵਾਂ, ਸਕਿੱਲ ਡਿਵੈੱਲਪਮੈਂਟ ਸੈਂਟਰ, ਸੀ-ਪਾਈਟ ਕੈਂਪ ਅਤੇ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ 7 ਸਤੰਬਰ, 2025 ਤੱਕ ਬੰਦ ਰਹਿਣਗੇ ।

Ad Position 22
No active advertisement
ਪਿਛਲੀ ਖ਼ਬਰ ਸੀਨੀਅਰ ਅਕਾਲੀ ਆਗੂ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਰਾਹਤ ਸਮੱਗਰੀ ਮੱਖੂ ਲੈ ਕੇ ਪੁੱਜੇ ਅਗਲੀ ਖ਼ਬਰ ਸਾਬਕਾ ਉਪ ਮੁੱਖ ਮੰਤਰੀ ਓ.ਪੀ ਸੋਨੀ ਹੜ੍ਹ ਪੀੜਤਾਂ ਲਈ 8 ਟਰੱਕ ਰਾਹਤ ਸਮੱਗਰੀ ਲੈ ਕੇ ਅਜਨਾਲਾ ਪੁੱਜੇ
Ad Position 24