ਨੂਰਪੁਰ ਬੇਦੀ, 3 ਸਤੰਬਰ (ਹਰਦੀਪ ਸਿੰਘ ਢੀਂਡਸਾ)-ਪੰਜਾਬ ਸਰਕਾਰ ਵਲੋਂ ਸੂਬੇ ਦੇ 8 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ ਦੀ ਸੂਚੀ ਜਾਰੀ ਕੀਤੀ ਗਈ ਹੈ। ਦੱਸ ਦਈਏ ਕਿ ਪੰਜਾਬ ਵਿਚ ਹੜ੍ਹਾਂ ਦੇ ਹਾਲਾਤ ਦੇ ਮੱਦੇਨਜ਼ਰ ਇਹ ਫੈਸਲਾ ਲਿਆ ਗਿਆ ਹੈ।
ਤਾਜ਼ਾ ਖ਼ਬਰਾਂ
Free
ਪੰਜਾਬ ਸਰਕਾਰ ਵਲੋਂ 8 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ
ਨੂਰਪੁਰ ਬੇਦੀ, 3 ਸਤੰਬਰ (ਹਰਦੀਪ ਸਿੰਘ ਢੀਂਡਸਾ)-ਪੰਜਾਬ ਸਰਕਾਰ ਵਲੋਂ ਸੂਬੇ ਦੇ 8 ਨਾਇਬ ਤਹਿਸੀਲਦਾਰਾਂ...
ਅਜੀਤ ਡੈਸਕ
03-09-2025