19-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2025

ਹੜ੍ਹਾਂ ਦੀ ਮਾਰ ਝੱਲ ਰਹੇ ਪੰਜਾਬ ਲਈ ਸ਼ਾਹਰੁਖ ਖਾਨ ਨੇ ਕੀਤੀ ਅਰਦਾਸ

ਨਵੀਂ ਦਿੱਲੀ, 3 ਸਤੰਬਰ-ਭਿਆਨਕ ਹੜ੍ਹਾਂ ਨਾਲ ਜੂਝ ਰਹੇ ਪੰਜਾਬ ਦੇ ਲੋਕਾਂ ਨੂੰ ਸ਼ਾਹਰੁਖ ਖਾਨ ਨੇ ਬੁੱਧਵਾਰ...

Ad Position 21
No active advertisement
ਅਜੀਤ ਡੈਸਕ 03-09-2025

ਨਵੀਂ ਦਿੱਲੀ, 3 ਸਤੰਬਰ-ਭਿਆਨਕ ਹੜ੍ਹਾਂ ਨਾਲ ਜੂਝ ਰਹੇ ਪੰਜਾਬ ਦੇ ਲੋਕਾਂ ਨੂੰ ਸ਼ਾਹਰੁਖ ਖਾਨ ਨੇ ਬੁੱਧਵਾਰ ਨੂੰ ਆਪਣਾ ਸਮਰਥਨ ਦਿੱਤਾ। ਸ਼ਾਹਰੁਖ ਖਾਨ ਨੇ ਅਪਣੇ ‘ਐਕਸ’ ਹੈਂਡਲ ਉਤੇ ਇਕ ਪੋਸਟ ਸਾਂਝੀ ਕੀਤੀ ਅਤੇ ਕਿਹਾ ਕਿ ਪੰਜਾਬ ਦੀ ਹਿੰਮਤ ਕਦੇ ਨਹੀਂ ਟੁੱਟੇਗੀ। ਮੇਰਾ ਦਿਲ ਪੰਜਾਬ ਦੇ ਉਨ੍ਹਾਂ ਲੋਕਾਂ ਨਾਲ ਹੈ ਜੋ ਇਨ੍ਹਾਂ ਹੜ੍ਹਾਂ ਤੋਂ ਪ੍ਰਭਾਵਿਤ ਹੋਏ ਹਨ।

Ad Position 22
No active advertisement
ਪਿਛਲੀ ਖ਼ਬਰ ਹੜ੍ਹਾਂ ਦੀ ਮਾਰ ਝੱਲ ਰਹੇ ਪੰਜਾਬ ਲਈ ਸ਼ਾਹਰੁਖ ਖਾਨ ਨੇ ਕੀਤੀ ਅਰਦਾਸ ਅਗਲੀ ਖ਼ਬਰ ਸ਼ੁੱਕਰਵਾਰ ਨੂੰ ਪੰਜਾਬ ਕੈਬਨਿਟ ਦੀ ਹੋਵੇਗੀ ਅਹਿਮ ਮੀਟਿੰਗ
Ad Position 24