20-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2025

ਡੇਰਾ ਬਾਬਾ ਨਾਨਕ ਇਲਾਕੇ ਅੰਦਰ ਫਿਰ ਵਧਿਆ ਪਾਣੀ ਦਾ ਪੱਧਰ

ਡੇਰਾ ਬਾਬਾ ਨਾਨਕ, (ਗੁਰਦਾਸਪੁਰ), 4 ਸਤੰਬਰ (ਹੀਰਾ ਸਿੰਘ ਮਾਂਗਟ)- ਬੀਤੇ ਦਿਨ ਰਾਵੀ ਦਰਿਆ ਵਿਚ ਆਏ ਹੜ੍ਹ ਕਾਰਨ ਜਿਥੇ ਸਰਹੱਦੀ ਕਸਬਾ ਡੇਰਾ ਬਾਬਾ ਨਾਨਕ ਦੇ ਨੇੜਲੇ ਪਿੰਡ ਬੁਰੀ ਤਰ੍ਹਾਂ ਪਾਣੀ ਦੀ...

Ad Position 21
No active advertisement
ਅਜੀਤ ਡੈਸਕ 04-09-2025

ਡੇਰਾ ਬਾਬਾ ਨਾਨਕ, (ਗੁਰਦਾਸਪੁਰ), 4 ਸਤੰਬਰ (ਹੀਰਾ ਸਿੰਘ ਮਾਂਗਟ)- ਬੀਤੇ ਦਿਨ ਰਾਵੀ ਦਰਿਆ ਵਿਚ ਆਏ ਹੜ੍ਹ ਕਾਰਨ ਜਿਥੇ ਸਰਹੱਦੀ ਕਸਬਾ ਡੇਰਾ ਬਾਬਾ ਨਾਨਕ ਦੇ ਨੇੜਲੇ ਪਿੰਡ ਬੁਰੀ ਤਰ੍ਹਾਂ ਪਾਣੀ ਦੀ ਲਪੇਟ ਵਿਚ ਆ ਗਏ ਸਨ ਤੇ ਇਨ੍ਹਾਂ ਪਿੰਡਾਂ ਵਿਚ ਹੜ੍ਹ ਦੇ ਪਾਣੀ ਨੇ ਭਾਰੀ ਤਬਾਹੀ ਮਚਾਈ ਸੀ ਪਰ ਬੀਤੇ ਦਿਨੀਂ ਪਾਣੀ ਦਾ ਪੱਧਰ ਥੋੜਾ ਘੱਟ ਹੋਣ ਕਾਰਨ ਲੋਕਾਂ ਨੇ ਕੁਝ ਸੁੱਖ ਦਾ ਸਾਹ ਲਿਆ ਸੀ ਪਰ ਬੀਤੀ ਰਾਤ ਰਣਜੀਤ ਸਾਗਰ ਡੈਮ ਤੋਂ ਫਿਰ ਦੁਬਾਰਾ ਪਾਣੀ ਛੱਡੇ ਜਾਣ ਕਾਰਨ ਅੱਜ ਸਰਹੱਦੀ ਕਸਬਾ ਡੇਰਾ ਬਾਬਾ ਨਾਨਕ ਦੇ ਨਾਲ ਲੱਗਦੇ ਪਿੰਡ ਪੱਖੋਕੇ ਟਾਹਲੀ ਸਾਹਿਬ, ਖਾਸਾਵਾਲਾ, ਸ਼ਹਿਜ਼ਾਦਾ, ਰੱਤੜ ਛੱਤੜ ਦੇ ਨੀਵਿਆਂ ਥਾਵਾਂ ’ਤੇ ਪਾਣੀ ਦਾ ਪੱਧਰ ਵਧ ਗਿਆ ਹੈ, ਜਿਸ ਕਾਰਨ ਪਾਣੀ ਨੇ ਹੁਣ ਫਿਰ ਦੁਬਾਰਾ ਖੇਤਾਂ ਵਿਚ ਵੜਨਾ ਸ਼ੁਰੂ ਕਰ ਦਿੱਤਾ ਹੈ, ਜਿਸ ਨਾਲ ਲੋਕਾਂ ਵਿਚ ਇਕ ਵਾਰੀ ਫਿਰ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ।

Ad Position 22
No active advertisement
ਪਿਛਲੀ ਖ਼ਬਰ ਅੱਜ (4 ਸਤੰਬਰ) ਤੋਂ ਦੋ ਦਿਨਾਂ ਦੌਰੇ ’ਤੇ ਪੰਜਾਬ ਆਉਣਗੇ ਰਾਹੁਲ ਗਾਂਧੀ ਅਗਲੀ ਖ਼ਬਰ ਜ਼ਮਾਨਤ ਦੇ ਬਾਵਜੂਦ ਰਮਨ ਅਰੋੜਾ ਜਬਰਨ ਵਸੂਲੀ ਵਰਗੀਆਂ ਧਾਰਾਵਾਂ ਤਹਿਤ ਇਕ ਹੋਰ ਮਾਮਲੇ ’ਚ ਰਹਿਣਗੇ ਜੇਲ੍ਹ ਅੰਦਰ- ਸੂਤਰ
Ad Position 24