20-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2025

ਮੁੱਖ ਮੰਤਰੀ ਭਗਵੰਤ ਮਾਨ ਦੀ ਵਿਗੜੀ ਸਿਹਤ

ਚੰਡੀਗੜ੍ਹ, 4 ਸਤੰਬਰ- ਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤ ਖ਼ਰਾਬ ਹੋ ਗਈ ਹੈ। ਅਰਵਿੰਦ ਕੇਜਰੀਵਾਲ ਮੁੱਖ ਮੰਤਰੀ ਰਿਹਾਇਸ਼ ’ਤੇ ਉਨ੍ਹਾਂ ਨਾਲ ਮੁਲਾਕਾਤ ਕਰਨ ਲਈ ਪੁੱਜੇ। ਇਸ ਦੇ ਨਾਲ ਹੀ ਡਾਕਟਰਾਂ ਦੀ ਇਕ ਟੀਮ ਵੀ ਮੁੱਖ ਮੰਤਰੀ ਰਿਹਾਇਸ਼ ’ਤੇ ਮੌਜੂਦ ਹੈ।

Ad Position 21
No active advertisement
ਅਜੀਤ ਡੈਸਕ 04-09-2025

ਚੰਡੀਗੜ੍ਹ, 4 ਸਤੰਬਰ- ਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤ ਖ਼ਰਾਬ ਹੋ ਗਈ ਹੈ। ਅਰਵਿੰਦ ਕੇਜਰੀਵਾਲ ਮੁੱਖ ਮੰਤਰੀ ਰਿਹਾਇਸ਼ ’ਤੇ ਉਨ੍ਹਾਂ ਨਾਲ ਮੁਲਾਕਾਤ ਕਰਨ ਲਈ ਪੁੱਜੇ। ਇਸ ਦੇ ਨਾਲ ਹੀ ਡਾਕਟਰਾਂ ਦੀ ਇਕ ਟੀਮ ਵੀ ਮੁੱਖ ਮੰਤਰੀ ਰਿਹਾਇਸ਼ ’ਤੇ ਮੌਜੂਦ ਹੈ।

Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਰਮਨ ਅਰੋੜਾ ਨੂੰ ਤਿੰਨ ਦਿਨ ਦੇ ਪੁਲਿਸ ਰਿਮਾਂਡ ’ਤੇ ਭੇਜਿਆ ਅਗਲੀ ਖ਼ਬਰ ਘੱਗਰ ਦਰਿਆ ਵਿਚ ਵਧਿਆ ਪਾਣੀ: ਸਬ ਡਵੀਜ਼ਨ ਪਾਤੜਾਂ ਦੇ ਪਿੰਡਾਂ ਅੰਦਰ ਸਹਿਮ ਦਾ ਮਾਹੌਲ
Ad Position 24