20-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2025

ਵਿਧਾਇਕ ਰਮਨ ਅਰੋੜਾ ਨੂੰ ਤਿੰਨ ਦਿਨ ਦੇ ਪੁਲਿਸ ਰਿਮਾਂਡ ’ਤੇ ਭੇਜਿਆ

ਜਲੰਧਰ, 4 ਸਤੰਬਰ (ਚੰਦੀਪ ਭੱਲਾ)- ਵਿਧਾਇਕ ਰਮਨ ਅਰੋੜਾ ਨੂੰ ਬੀਤੇ ਦਿਨੀਂ ਪੰਜਾਬ ਹਰਿਆਣਾ ਹਾਈਕੋਰਟ ਤੋਂ ਰੇਗੁਲਰ ਜ਼ਮਾਨਤ ਮਿਲਣ ਤੋਂ ਥੋੜੀ ਰਾਹਤ ਮਹਿਸੂਸ ਹੋਈ ਸੀ ਕਿ ਅੱਜ ਤੜਕਸਾਰ ਵਿਧਾਇਕ....

Ad Position 21
No active advertisement
ਅਜੀਤ ਡੈਸਕ 04-09-2025

ਜਲੰਧਰ, 4 ਸਤੰਬਰ (ਚੰਦੀਪ ਭੱਲਾ)- ਵਿਧਾਇਕ ਰਮਨ ਅਰੋੜਾ ਨੂੰ ਬੀਤੇ ਦਿਨੀਂ ਪੰਜਾਬ ਹਰਿਆਣਾ ਹਾਈਕੋਰਟ ਤੋਂ ਰੇਗੁਲਰ ਜ਼ਮਾਨਤ ਮਿਲਣ ਤੋਂ ਥੋੜੀ ਰਾਹਤ ਮਹਿਸੂਸ ਹੋਈ ਸੀ ਕਿ ਅੱਜ ਤੜਕਸਾਰ ਵਿਧਾਇਕ ਰਮਨ ਅਰੋੜਾ ਨੂੰ ਐਸ. ਟੀ. ਐਫ਼. ਤੇ ਸੀ. ਆਈ. ਏ. ਸਟਾਫ਼ ਸਮੇਤ ਰਾਮਾਂ ਮੰਡੀ ਦੀ ਪੁਲਿਸ ਨੇ ਭਾਰਤੀ ਨਿਆਂ ਸੰਹਿਤਾ ਧਾਰਾ 351 ਆਈ. ਪੀ. ਸੀ. ਅਤੇ ਧਾਰਾ 308,(2) ,308 ,(6) ਦੇ ਤਹਿਤ ਥਾਣਾ ਰਾਮਾਂ ਮੰਡੀ ਵਿਖੇ ਦਰਜ ਕੀਤੇ ਗਏ ਇਕ ਹੋਰ ਕੇਸ ’ਚ ਪ੍ਰੋਡਕਸ਼ਨ ਵਾਰੰਟ ’ਤੇ ਲਿਆ ਕੇ ਅੱਜ ਅਦਾਲਤ ਵਿਚ ਪੇਸ਼ ਕੀਤਾ ਗਿਆ ਹੈ, ਜਿਥੇ ਜੇ. ਐਮ. ਆਈ. ਸੀ. ਰਾਮਪਾਲ ਦੀ ਅਦਾਲਤ ਨੇ ਰਮਨ ਅਰੋੜਾ ਨੂੰ ਸੱਤ ਸਤੰਬਰ ਤੱਕ ਤਿੰਨ ਦਿਨ ਦੇ ਪੁਲਿਸ ਰਿਮਾਂਡ ’ਤੇ ਭੇਜੇ ਜਾਣ ਦਾ ਹੁਕਮ ਦਿੱਤਾ ਹੈ।

Ad Position 22
No active advertisement
ਪਿਛਲੀ ਖ਼ਬਰ ਹੜ੍ਹ ਪ੍ਰਭਾਵਿਤ ਖੇਤਰ ਦਾ ਜਾਇਜ਼ਾ ਲੈਣ ਲਈ ‘ਆਪ’ ਨੇਤਾ ਸੰਜੇ ਸਿੰਘ ਰਮਦਾਸ ਪੁੱਜੇ ਅਗਲੀ ਖ਼ਬਰ ਮੁੱਖ ਮੰਤਰੀ ਭਗਵੰਤ ਮਾਨ ਦੀ ਵਿਗੜੀ ਸਿਹਤ
Ad Position 24