20-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2025

ਵਿਧਾਇਕ ਕੁਲਵੰਤ ਸਿੰਘ ਪੰਡੋਰੀ ਵਲੋਂ ਹੜ੍ਹ ਪੀੜਤਾਂ ਲਈ ਹਰੇ ਚਾਰੇ, ਅਚਾਰ ਦੀਆਂ 10 ਟਰਾਲੀਆਂ ਫਿਰੋਜ਼ਪੁਰ ਭੇਜੀਆਂ

ਮਹਿਲ ਕਲਾਂ, 4 ਸਤੰਬਰ (ਅਵਤਾਰ ਸਿੰਘ ਅਣਖੀ)-ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ...

Ad Position 21
No active advertisement
ਅਜੀਤ ਡੈਸਕ 04-09-2025

ਮਹਿਲ ਕਲਾਂ, 4 ਸਤੰਬਰ (ਅਵਤਾਰ ਸਿੰਘ ਅਣਖੀ)-ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵਿਧਾਨ ਸਭਾ ਹਲਕਾ ਮਹਿਲ ਕਲਾਂ ਤੋਂ ਚਾਰੇ, ਅਚਾਰ ਦੀਆਂ 10 ਟਰਾਲੀਆਂ ਸਥਾਨਕ ਅਨਾਜ ਮੰਡੀ ਤੋਂ ਹਲਕਾ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਵਲੋਂ ਹੜ੍ਹ ਪੀੜਤ ਇਲਾਕੇ ਫਿਰੋਜ਼ਪੁਰ ਲਈ ਭੇਜੀਆਂ ਗਈਆਂ ਹਨ। ਇਸ ਸਮੇਂ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੇ ਕਿਹਾ ਕਿ ਪੰਜਾਬ ਦਾ ਵੱਡਾ ਹਿੱਸਾ ਹੜ੍ਹਾਂ ਦੀ ਮਾਰ ਹੇਠ ਹੈ, ਸਾਰਿਆਂ ਦਾ ਫ਼ਰਜ਼ ਹੈ, ਇਸ ਸਮੇਂ ਇਕ-ਦੂਜੇ ਦਾ ਸਾਥ ਦਈਏ। 

Ad Position 22
No active advertisement
ਪਿਛਲੀ ਖ਼ਬਰ ਫਿਲੌਰ ਤੇ ਗਿੱਦੜਪਿੰਡੀ ਦੋਵਾਂ ਥਾਵਾਂ 'ਤੇ ਪਾਣੀ ਦਾ ਪੱਧਰ ਘਟਿਆ - ਡੀ.ਸੀ. ਹਿਮਾਂਸ਼ੂ ਅਗਰਵਾਲ ਅਗਲੀ ਖ਼ਬਰ ਬੀਬਾ ਜੈ ਇੰਦਰ ਕੌਰ ਵਲੋਂ ਬਾਦਸ਼ਾਹਪੁਰ ਵਿਖੇ ਘੱਗਰ ਦਰਿਆ ਦਾ ਦੌਰਾ
Ad Position 24