22-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2025

ਇਟਲੀ ਦੇ ਮਸ਼ਹੂਰ ਫੈਸ਼ਨ ਡਿਜ਼ਾਈਨਰ ਜਾਰਜੀਓ ਅਰਮਾਨੀ ਦਾ 91 ਸਾਲ ਦੀ ਉਮਰ ਵਿਚ ਦਿਹਾਂਤ

ਰੋਮ , 4 ਸਤੰਬਰ - ਇਟਲੀ ਦੇ ਮਸ਼ਹੂਰ ਫੈਸ਼ਨ ਡਿਜ਼ਾਈਨਰ ਅਤੇ ਫੈਸ਼ਨ 'ਚ ਕ੍ਰਾਂਤੀ ਲਿਆਉਣ ਵਾਲੇ ਜਾਰਜੀਓ ਅਰਮਾਨੀ ਦਾ 91 ਸਾਲ ਦੀ ਉਮਰ ਵਿਚ ਦਿਹਾਂਤ ਹੋ ਗਿਆ। ਉਹ ਲੰਬੇ ਸਮੇਂ ਤੱਕ ਇਕ ਬਿਮਾਰੀ ...

Ad Position 21
No active advertisement
ਅਜੀਤ ਡੈਸਕ 04-09-2025

ਰੋਮ , 4 ਸਤੰਬਰ - ਇਟਲੀ ਦੇ ਮਸ਼ਹੂਰ ਫੈਸ਼ਨ ਡਿਜ਼ਾਈਨਰ ਅਤੇ ਫੈਸ਼ਨ 'ਚ ਕ੍ਰਾਂਤੀ ਲਿਆਉਣ ਵਾਲੇ ਜਾਰਜੀਓ ਅਰਮਾਨੀ ਦਾ 91 ਸਾਲ ਦੀ ਉਮਰ ਵਿਚ ਦਿਹਾਂਤ ਹੋ ਗਿਆ। ਉਹ ਲੰਬੇ ਸਮੇਂ ਤੱਕ ਇਕ ਬਿਮਾਰੀ ਨਾਲ ਜੂਝਣ ਤੋਂ ਬਾਅਦ ਠੀਕ ਹੋ ਰਹੇ ਸਨ। ਉਨ੍ਹਾਂ ਨੇ ਆਪਣੇ ਘਰ ਵਿਚ ਆਖਰੀ ਸਾਹ ਲਿਆ।

ਉਨ੍ਹਾਂ ਦੇ ਫੈਸ਼ਨ ਹਾਊਸ ਨੇ ਇੰਸਟਾਗ੍ਰਾਮ 'ਤੇ ਪੋਸਟ ਕਰਕੇ ਇਸ ਬਾਰੇ ਜਾਣਕਾਰੀ ਦਿੱਤੀ। ਅਰਮਾਨੀ ਗਰੁੱਪ ਨੇ ਲਿਖਿਆ ਕਿ ਆਪਣੇ ਆਖਰੀ ਦਿਨਾਂ ਤੱਕ ਉਨ੍ਹਾਂ ਨੇ ਆਪਣੇ ਆਪ ਨੂੰ ਕੰਪਨੀ, ਸੰਗ੍ਰਹਿ ਅਤੇ ਨਵੇਂ ਪ੍ਰੋਜੈਕਟਾਂ ਲਈ ਸਮਰਪਿਤ ਕੀਤਾ। ਇਸ ਯਾਤਰਾ ਵਿਚ, ਉਨ੍ਹਾਂ ਨੇ ਜਨਤਾ ਨਾਲ ਇਕ ਖੁੱਲ੍ਹਾ ਸੰਵਾਦ ਸਥਾਪਿਤ ਕੀਤਾ ਅਤੇ ਹਰ ਕਿਸੇ ਨਾਲ ਗੱਲਬਾਤ ਕਰਨ ਦੀ ਆਪਣੀ ਯੋਗਤਾ ਕਾਰਨ ਇਕ ਪਿਆਰਾ ਅਤੇ ਸਤਿਕਾਰਯੋਗ ਵਿਅਕਤੀ ਬਣ ਗਿਆ।

Ad Position 22
No active advertisement
ਪਿਛਲੀ ਖ਼ਬਰ ⭐ਮਾਣਕ-ਮੋਤੀ ⭐ ਅਗਲੀ ਖ਼ਬਰ ਦਿੱਲੀ ਵਿਚ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਜਾਇਜ਼ਾ ਲੈਣ ਲਈ ਐਨ.ਡੀ.ਆਰ.ਐਫ. ਦੀ ਟੀਮ ਪਹੁੰਚੀ
Ad Position 24