23-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2025

ਸਾਬਕਾ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਰਾਹਤ ਸਮਗਰੀ ਲੈ ਕੇ ਅਜਨਾਲਾ ਪੁੱਜੇ

ਅਜਨਾਲਾ, ਗੱਗੋਮਾਹਲ, ਰਮਦਾਸ, 5 ਸਤੰਬਰ (ਢਿੱਲੋਂ/ਸੰਧੂ/ਵਾਹਲਾ)- ਸਰਹੱਦੀ ਵਿਧਾਨ ਸਭਾ ਹਲਕਾ ਅਜਨਾਲਾ ਦੇ ਹੜ੍ਹ ਪੀੜ੍ਹਤਾਂ ਦੀ ਮਦਦ ਲਈ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਤੇ ਹਲਕਾ...

Ad Position 21
No active advertisement
ਅਜੀਤ ਡੈਸਕ 05-09-2025

ਅਜਨਾਲਾ, ਗੱਗੋਮਾਹਲ, ਰਮਦਾਸ, 5 ਸਤੰਬਰ (ਢਿੱਲੋਂ/ਸੰਧੂ/ਵਾਹਲਾ)- ਸਰਹੱਦੀ ਵਿਧਾਨ ਸਭਾ ਹਲਕਾ ਅਜਨਾਲਾ ਦੇ ਹੜ੍ਹ ਪੀੜ੍ਹਤਾਂ ਦੀ ਮਦਦ ਲਈ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਤੇ ਹਲਕਾ ਖਰੜ ਤੋਂ ਵਿਧਾਇਕਾ ਅਨਮੋਲ ਗਗਨ ਮਾਨ ਰਾਹਤ ਸਮਗਰੀ ਮੰਜੇ, ਤਰਪਾਲਾਂ, ਪਸ਼ੂਆਂ ਲਈ ਚਾਰਾ ਅਤੇ ਘਰੇਲੂ ਵਰਤੋਂ ਵਿਚ ਆਉਣ ਵਾਲਾ ਸਮਾਨ ਲੈ ਕੇ ਅਜਨਾਲਾ ਪੁੱਜੇ ਹਨ। ਇਥੋਂ ਉਹ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਦੀ ਅਗਵਾਈ ਵਿਚ ਇਹ ਰਾਹਤ ਸਮਗਰੀ ਹੜ੍ਹ ਪ੍ਰਭਾਵਿਤ ਪਿੰਡਾਂ ਵਿਚ ਜਾ ਕੇ ਵੰਡਣਗੇ।

Ad Position 22
No active advertisement
ਪਿਛਲੀ ਖ਼ਬਰ ਕੈਬਨਿਟ ਮੰਤਰੀ ਅਮਨ ਅਰੋੜਾ, ਸੰਜੇ ਸਿੰਘ ਤੇ ਹਰਭਜਨ ਸਿੰਘ ਈ.ਟੀ.ਓ. ਹੜ੍ਹ ਪ੍ਰਭਾਵਿਤ ਇਲਾਕੇ ਦਾ ਜਾਇਜ਼ਾ ਲੈਣ ਡੇਰਾ ਬਾਬਾ ਨ... ਅਗਲੀ ਖ਼ਬਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਸਰੋਵਰ ਵਿਚੋਂ ਗਾਰ ਕੱਢਣ ਦੀ ਸੇਵਾ ਸ਼ੁਰੂ
Ad Position 24