23-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2025

ਕੈਬਨਿਟ ਮੰਤਰੀ ਅਮਨ ਅਰੋੜਾ, ਸੰਜੇ ਸਿੰਘ ਤੇ ਹਰਭਜਨ ਸਿੰਘ ਈ.ਟੀ.ਓ. ਹੜ੍ਹ ਪ੍ਰਭਾਵਿਤ ਇਲਾਕੇ ਦਾ ਜਾਇਜ਼ਾ ਲੈਣ ਡੇਰਾ ਬਾਬਾ ਨਾਨਕ ਪੁੱਜੇ

ਡੇਰਾ ਬਾਬਾ ਨਾਨਕ, 5 ਸਤੰਬਰ (ਹੀਰਾ ਸਿੰਘ ਮਾਂਗਟ)- ਅੱਜ ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ, ਮੈਂਬਰ ਰਾਜ ਸਭਾ ਸੰਜੇ ਸਿੰਘ, ਹਰਭਜਨ ਸਿੰਘ ਈ.ਟੀ.ਓ. ਤੇ ਡਾ. ਇੰਦਰਬੀਰ ਸਿੰਘ....

Ad Position 21
No active advertisement
ਅਜੀਤ ਡੈਸਕ 05-09-2025

ਡੇਰਾ ਬਾਬਾ ਨਾਨਕ, 5 ਸਤੰਬਰ (ਹੀਰਾ ਸਿੰਘ ਮਾਂਗਟ)- ਅੱਜ ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ, ਮੈਂਬਰ ਰਾਜ ਸਭਾ ਸੰਜੇ ਸਿੰਘ, ਹਰਭਜਨ ਸਿੰਘ ਈ.ਟੀ.ਓ. ਤੇ ਡਾ. ਇੰਦਰਬੀਰ ਸਿੰਘ ਨਿੱਝਰ ਹੜ੍ਹ ਪ੍ਰਭਾਵਿਤ ਇਲਾਕੇ ਦਾ ਜਾਇਜ਼ਾ ਲੈਣ ਵਾਸਤੇ ਸਰਹੱਦੀ ਕਸਬਾ ਡੇਰਾ ਬਾਬਾ ਨਾਨਕ ਦੇ ਪਿੰਡ ਸਾਹਪਰ ਜਾਜਨ ਪੁੱਜੇ, ਜਿਥੇ ਉਨ੍ਹਾਂ ਵਲੋਂ ਹੜ੍ਹ ਪ੍ਰਭਾਵਿਤ ਇਲਾਕੇ ਦਾ ਜਾਇਜ਼ਾ ਲਿਆ ਜਾ ਰਿਹਾ ਹੈ। ਇਸ ਮੌਕੇ ਉਨ੍ਹਾਂ ਦੇ ਨਾਲ ਹਲਕਾ ਡੇਰਾ ਬਾਬਾ ਨਾਨਕ ਦੇ ਵਿਧਾਇਕ ਗੁਰਦੀਪ ਸਿੰਘ ਰੰਧਾਵਾ, ਦਲਵਿੰਦਰਜੀਤ ਸਿੰਘ ਡਿਪਟੀ ਕਮਿਸ਼ਨਰ ਗੁਰਦਾਸਪੁਰ, ਐਸ.ਡੀ.ਐਮ. ਡੇਰਾ ਬਾਬਾ ਨਾਨਕ ਆਦਿਤਿਆ ਸ਼ਰਮਾ ਸਮੇਤ ਵੱਡੀ ਗਿਣਤੀ ਵਿਚ ਪ੍ਰਸ਼ਾਸਨਿਕ ਅਧਿਕਾਰੀ ਹਾਜ਼ਰ ਸਨ।

Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਕਮੇਟੀ ਵਲੋਂ ਰਾਹਤ ਸਮੱਗਰੀ ਦੇ ਨਾਲ ਨਾਲ ਪੰਜਾਬ ਦੇ ਹੜ ਪੀੜਤ ਲੋਕਾਂ ਦੇ ਮੁੜ ਵਸੇਬੇ ਲਈ ਵੀ ਯਤਨ ਜਾਰੀ- ਹਰਜਿੰ... ਅਗਲੀ ਖ਼ਬਰ ਸਾਬਕਾ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਰਾਹਤ ਸਮਗਰੀ ਲੈ ਕੇ ਅਜਨਾਲਾ ਪੁੱਜੇ
Ad Position 24