ਚੰਡੀਗੜ੍ਹ, 5 ਸਤੰਬਰ-ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਕਿਹਾ ਕਿ ਇਸ ਵਿਚ ਕੋਈ ਸ਼ੱਕ ਨਹੀਂ ਕਿ ਪੰਜਾਬ ਹੜ੍ਹਾਂ ਦੀ ਮਾਰ ਹੇਠ ਹੈ ਅਤੇ ਬਹੁਤ ਨੁਕਸਾਨ ਹੋਇਆ ਹੈ। ਕੇਂਦਰੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਨਿਰੀਖਣ ਕੀਤਾ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਹੜ੍ਹ ਦੀ ਸਥਿਤੀ ਬਾਰੇ ਪੰਜਾਬ ਦੇ ਮੁੱਖ ਮੰਤਰੀ ਨਾਲ ਗੱਲ ਕੀਤੀ। ਕੇਂਦਰ ਸਰਕਾਰ ਲੋੜੀਂਦੀ ਮਦਦ ਪ੍ਰਦਾਨ ਕਰੇਗੀ।
ਤਾਜ਼ਾ ਖ਼ਬਰਾਂ
Free
ਪੰਜਾਬ 'ਚ ਹੜ੍ਹਾਂ ਨੇ ਭਾਰੀ ਨੁਕਸਾਨ ਕੀਤਾ - ਰਾਜਪਾਲ ਗੁਲਾਬ ਚੰਦ ਕਟਾਰੀਆ
ਚੰਡੀਗੜ੍ਹ, 5 ਸਤੰਬਰ-ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਕਿਹਾ ਕਿ ਇਸ...
ਅਜੀਤ ਡੈਸਕ
05-09-2025