24-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2025

ਆਸਟ੍ਰੇਲੀਆ 'ਚ ਸੜਕ ਹਾਦਸੇ 'ਚ ਨੌਜਵਾਨ ਦੀ ਮੌਤ

ਸੰਦੌੜ, 5 ਸਤੰਬਰ (ਜਸਵੀਰ ਸਿੰਘ ਜੱਸੀ)-ਜ਼ਿਲ੍ਹਾ ਮਲੇਰਕੋਟਲਾ ਦੇ ਪਿੰਡ ਚੱਕ ਸ਼ੇਖੂਪੁਰ ਕਲਾਂ ਦੇ...

Ad Position 21
No active advertisement
ਅਜੀਤ ਡੈਸਕ 05-09-2025

ਸੰਦੌੜ, 5 ਸਤੰਬਰ (ਜਸਵੀਰ ਸਿੰਘ ਜੱਸੀ)-ਜ਼ਿਲ੍ਹਾ ਮਲੇਰਕੋਟਲਾ ਦੇ ਪਿੰਡ ਚੱਕ ਸ਼ੇਖੂਪੁਰ ਕਲਾਂ ਦੇ ਨੌਜਵਾਨ ਦੀ ਆਸਟ੍ਰੇਲੀਆ ਵਿਚ ਇਕ ਸੜਕੀ ਹਾਦਸੇ ਵਿਚ ਹੋਈ ਦਰਦਨਾਕ ਮੌਤ ਕਾਰਨ ਸੋਗ ਦੀ ਲਹਿਰ ਹੈ। ਮ੍ਰਿਤਕ ਦੇ ਚਚੇਰੇ ਭਰਾ ਗੁਰਦੀਪ ਸਿੰਘ ਅਤੇ ਡਾ. ਪਰਮਿੰਦਰ ਸਿੰਘ ਨੇ ਦੱਸਿਆ ਕਿ ਬੀਤੇ ਦਿਨੀਂ ਆਸਟ੍ਰੇਲੀਆ ਦੇ ਐਡੀਲੇਡ ਵਿਚ ਜਗਸੀਰ ਸਿੰਘ ਬੋਪਾਰਾਏ ਜੋ ਬੜੇ ਚਾਅ ਨਾਲ ਅਗਲੇ ਮਹੀਨੇ ਹੋਣ ਵਾਲੇ ਆਪਣੇ ਵਿਆਹ ਸਮਾਗਮ ਦੀਆਂ ਤਿਆਰੀਆਂ ਕਰ ਰਿਹਾ ਸੀ, ਪੰਜਾਬ ਆਉਣਾ ਸੀ, ਸfਹਰਾ ਸਜਾਉਣਾ ਸੀ ਪਰ ਉਸਦੀ ਐਡਲੇਡ ਦੇ ਉੱਤਰੀ ਹਿੱਸੇ ਵਿਚ ਇਕ ਭਿਆਨਕ ਸੜਕੀ ਹਾਦਸੇ ਵਿਚ ਮੌਤ ਹੋ ਗਈ। 

Ad Position 22
No active advertisement
ਪਿਛਲੀ ਖ਼ਬਰ 100 ਕਿਲੋਮੀਟਰ ਦੂਰੋਂ ਨੌਜਵਾਨ 25 ਟਰਾਲੀਆਂ ਮਿੱਟੀ ਤੇ 15 ਹਜ਼ਾਰ ਤੋੜੇ ਲੈ ਕੇ ਪੁੱਜੇ ਪਿੰਡ ਮਰੜ ਅਗਲੀ ਖ਼ਬਰ ਅਸੀਂ ਭਵਿੱਖ 'ਚ ਵੀ ਪੰਜਾਬ ਨਾਲ ਖੜ੍ਹੇ ਰਹਾਂਗੇ, ਹਰ ਸੰਭਵ ਮਦਦ ਦਿੱਤੀ ਜਾਵੇਗੀ - ਨਾਇਬ ਸਿੰਘ ਸੈਣੀ
Ad Position 24