26-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2025

ਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤ ’ਚ ਹੋ ਰਿਹੈ ਸੁਧਾਰ- ਫੋਰਟਿਸ ਹਸਪਤਾਲ

ਐਸ.ਏ.ਐਲ. ਨਗਰ, 6 ਸਤੰਬਰ (ਤਰਵਿੰਦਰ ਸਿੰਘ ਬੈਨੀਪਾਲ)- ਫੋਰਟਿਸ ਹਸਪਤਾਲ ਮੋਹਾਲੀ ਵਲੋਂ ਆਪਣਾ ਅਧਿਕਾਰਤ ਬਿਆਨ ਜਾਰੀ ਕਰਦਿਆਂ ਦੱਸਿਆ ਗਿਆ ਹੈ ਕਿ ਪੰਜਾਬ ਦੇ ਮੁੱਖ ਮੰਤਰੀ....

Ad Position 21
No active advertisement
ਅਜੀਤ ਡੈਸਕ 06-09-2025

ਐਸ.ਏ.ਐਲ. ਨਗਰ, 6 ਸਤੰਬਰ (ਤਰਵਿੰਦਰ ਸਿੰਘ ਬੈਨੀਪਾਲ)- ਫੋਰਟਿਸ ਹਸਪਤਾਲ ਮੋਹਾਲੀ ਵਲੋਂ ਆਪਣਾ ਅਧਿਕਾਰਤ ਬਿਆਨ ਜਾਰੀ ਕਰਦਿਆਂ ਦੱਸਿਆ ਗਿਆ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤ ਵਿਚ ਸੁਧਾਰ ਜਾਰੀ ਹੈ। ਉਨ੍ਹਾਂ ਦੇ ਖੂਨ ਦੇ ਮਾਪਦੰਡਾਂ ਵਿਚ ਹੌਲੀ-ਹੌਲੀ ਸੁਧਾਰ ਹੋ ਰਿਹਾ ਹੈ ਤੇ ਉਹ ਡਾਕਟਰਾਂ ਦੀ ਨਿਗਰਾਨੀ ਹੇਠ ਹਨ।

Ad Position 22
No active advertisement
ਪਿਛਲੀ ਖ਼ਬਰ ਪਿਤਾ ਵਲੋਂ ਆਪਣੀ ਹੀ ਧੀ ਨਾਲ ਜਬਰ ਜਨਾਹ, ਪੁਲਿਸ ਨੇ ਕੀਤਾ ਗਿ੍ਫ਼ਤਾਰ ਅਗਲੀ ਖ਼ਬਰ ਭੁਪੇਸ਼ ਬਘੇਲ ਸਾਬਕਾ ਮੁੱਖ ਮੰਤਰੀ ਛੱਤੀਸਗੜ੍ਹ ਵਲੋਂ ਮੱਖੂ ਬਲਾਕ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ
Ad Position 24