26-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2025

ਹੜ੍ਹ ਪੀੜਤਾਂ ਦੀ ਮਦਦ ਲਈ ਅੱਗੇ ਆਇਆ ਜੱਗੂ ਭਗਵਾਨਪੁਰੀਏ ਦਾ ਪਰਿਵਾਰ, 1 ਕਰੋੜ ਦਾ ਡੀਜ਼ਲ ਦੇਣ ਦਾ ਐਲਾਨ

ਬਟਾਲਾ, 6 ਸਤੰਬਰ (ਸਤਿੰਦਰ ਸਿੰਘ)-ਪੰਜਾਬ ਵਿਚ ਆਏ ਹੜ੍ਹਾਂ ਕਾਰਨ ਪ੍ਰਭਾਵਿਤ ਹੋਏ ਲੋਕਾਂ ਦੀ ਮਦਦ ਲਈ...

Ad Position 21
No active advertisement
ਅਜੀਤ ਡੈਸਕ 06-09-2025

ਬਟਾਲਾ, 6 ਸਤੰਬਰ (ਸਤਿੰਦਰ ਸਿੰਘ)-ਪੰਜਾਬ ਵਿਚ ਆਏ ਹੜ੍ਹਾਂ ਕਾਰਨ ਪ੍ਰਭਾਵਿਤ ਹੋਏ ਲੋਕਾਂ ਦੀ ਮਦਦ ਲਈ ਜੱਗੂ ਭਗਵਾਨਪੁਰੀਏ ਦਾ ਪਰਿਵਾਰ ਅੱਗੇ ਆਇਆ ਹੈ, ਉਸ ਦੇ ਪਰਿਵਾਰ ਨੇ ਪੀੜਤ ਲੋਕਾਂ ਲਈ ਇਕ ਕਰੋੜ ਰੁਪਏ ਡੀਜ਼ਲ ਦੇਣ ਦਾ ਐਲਾਨ ਕੀਤਾ ਹੈ। ਇਹ ਮਦਦ ਪਰਿਵਾਰ ਵਲੋਂ ਜੱਗੂ ਦੀ ਮਾਤਾ ਹਰਜੀਤ ਕੌਰ ਦੀ ਯਾਦ ਵਿਚ ਕਿਸਾਨਾਂ ਦੀਆਂ ਜ਼ਮੀਨਾਂ ਨੂੰ ਪੱਧਰਾ ਕਰਨ ਲਈ ਇਕ ਕਰੋੜ ਦਾ ਡੀਜ਼ਲ ਦੇ ਕੇ ਕੀਤੀ ਜਾਵੇਗੀ। 

Ad Position 22
No active advertisement
ਪਿਛਲੀ ਖ਼ਬਰ ਸ. ਸੁਖਬੀਰ ਸਿੰਘ ਬਾਦਲ ਵਲੋਂ ਵਿਧਾਇਕ ਅਸ਼ਵਨੀ ਸ਼ਰਮਾ ਦੇ ਭਰਾ ਦੇ ਦਿਹਾਂਤ 'ਤੇ ਰਿਹਾਇਸ਼ ਵਿਖੇ ਦੁੱਖ ਪ੍ਰਗਟ ਅਗਲੀ ਖ਼ਬਰ ਲਗਾਤਾਰ ਹੋ ਰਹੀ ਬਾਰਿਸ਼ ਦੇ ਬਾਵਜੂਦ ਅਨਾਜ ਮੰਡੀ ਸੰਗਰੂਰ 'ਚ ਬਾਸਮਤੀ ਦੀ ਆਮਦ ਸ਼ੁਰੂ
Ad Position 24