27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2025

ਦਿੱਲੀ ਸਰਕਾਰ ਵਲੋਂ ਪੰਜਾਬ ਦੇ ਮੁੱਖ ਮੰਤਰੀ ਰਾਹਤ ਫੰਡ 'ਚ 5 ਕਰੋੜ ਰੁਪਏ ਦਾ ਯੋਗਦਾਨ ਦੇਣ ਦਾ ਐਲਾਨ

ਨਵੀਂ ਦਿੱਲੀ, 6 ਸਤੰਬਰ-ਦਿੱਲੀ ਸਰਕਾਰ ਨੇ ਪੰਜਾਬ ਦੇ ਮੁੱਖ ਮੰਤਰੀ ਰਾਹਤ ਫੰਡ ਵਿਚ 5 ਕਰੋੜ ਰੁਪਏ ਦਾ ਯੋਗਦਾਨ ਪਾਉਣ ਦਾ ਫੈਸਲਾ...

Ad Position 21
No active advertisement
ਅਜੀਤ ਡੈਸਕ 06-09-2025

ਨਵੀਂ ਦਿੱਲੀ, 6 ਸਤੰਬਰ-ਦਿੱਲੀ ਸਰਕਾਰ ਨੇ ਪੰਜਾਬ ਦੇ ਮੁੱਖ ਮੰਤਰੀ ਰਾਹਤ ਫੰਡ ਵਿਚ 5 ਕਰੋੜ ਰੁਪਏ ਦਾ ਯੋਗਦਾਨ ਪਾਉਣ ਦਾ ਫੈਸਲਾ ਕੀਤਾ ਹੈ। ਇਸ ਔਖੇ ਸਮੇਂ ਵਿਚ ਪੰਜਾਬ ਦੇ ਭੈਣਾਂ-ਭਰਾਵਾਂ ਦਾ ਦਰਦ ਸਾਡੇ ਸਾਰਿਆਂ ਦਾ ਸਾਂਝਾ ਦਰਦ ਹੈ। ਦਿੱਲੀ ਦੇ ਲੋਕ ਅਤੇ ਸਰਕਾਰ ਇਸ ਆਫ਼ਤ ਨਾਲ ਜੂਝ ਰਹੇ ਲੋਕਾਂ ਨਾਲ ਪਿਆਰ ਅਤੇ ਹਮਦਰਦੀ ਨਾਲ ਖੜ੍ਹੇ ਹਨ। ਮੈਂ ਪ੍ਰਮਾਤਮਾ ਅੱਗੇ ਅਰਦਾਸ ਕਰਦੀ ਹਾਂ ਕਿ ਪ੍ਰਭਾਵਿਤ ਪਰਿਵਾਰ ਇਸ ਆਫ਼ਤ ਤੋਂ ਜਲਦੀ ਠੀਕ ਹੋਣ ਅਤੇ ਪੰਜਾਬ ਦੀ ਪਵਿੱਤਰ ਧਰਤੀ 'ਤੇ ਖੁਸ਼ੀ, ਸ਼ਾਂਤੀ ਅਤੇ ਖੁਸ਼ਹਾਲੀ ਵਾਪਸ ਆਵੇ। 

Ad Position 22
No active advertisement
ਪਿਛਲੀ ਖ਼ਬਰ 6 ਤਹਿਸੀਲਦਾਰਾਂ ਤੇ ਨਾਇਬ ਤਹਿਸੀਲਦਾਰਾਂ ਦਾ ਹੜ੍ਹਾਂ ਦੇ ਮੱਦੇਨਜ਼ਰ ਤਬਾਦਲਾ ਅਗਲੀ ਖ਼ਬਰ ਭੇਤਭਰੀ ਹਾਲਤ 'ਚ ਲਾਪਤਾ ਨੌਜਵਾਨ ਦੀ ਨਹੀਂ ਮਿਲੀ ਕੋਈ ਉੱਘ-ਸੁੱਘ
Ad Position 24