ਚੰਡੀਗੜ੍ਹ, 6 ਸਤੰਬਰ-ਪੰਜਾਬ ਸਰਕਾਰ ਨੇ 6 ਤਹਿਸੀਲਦਾਰਾਂ ਤੇ ਨਾਇਬ ਤਹਿਸੀਲਦਾਰਾਂ ਦਾ ਹੜ੍ਹਾਂ ਦੇ ਮੱਦੇਨਜ਼ਰ ਤਬਾਦਲਾ ਕਰ ਦਿੱਤਾ ਹੈ। ਦੱਸ ਦਈਏ ਕਿ ਸਰਕਾਰ ਵਲੋਂ ਇਸ ਤੋਂ ਪਹਿਲਾਂ 3 ਪੀ. ਸੀ. ਐਸ. ਅਫ਼ਸਰਾਂ ਦਾ ਤਬਾਦਲਾ ਕੀਤਾ ਹੈ।
ਤਾਜ਼ਾ ਖ਼ਬਰਾਂ
Free
6 ਤਹਿਸੀਲਦਾਰਾਂ ਤੇ ਨਾਇਬ ਤਹਿਸੀਲਦਾਰਾਂ ਦਾ ਹੜ੍ਹਾਂ ਦੇ ਮੱਦੇਨਜ਼ਰ ਤਬਾਦਲਾ
ਚੰਡੀਗੜ੍ਹ, 6 ਸਤੰਬਰ-ਪੰਜਾਬ ਸਰਕਾਰ ਨੇ 6 ਤਹਿਸੀਲਦਾਰਾਂ ਤੇ ਨਾਇਬ ਤਹਿਸੀਲਦਾਰਾਂ ਦਾ ਹੜ੍ਹਾਂ ਦੇ ਮੱਦੇਨਜ਼ਰ...
ਅਜੀਤ ਡੈਸਕ
06-09-2025