27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2025

ਰਾਜ ਸਭਾ ਮੈਂਬਰ ਸੰਜੇ ਸਿੰਘ ਤੇ ਮੰਤਰੀ ਕਟਾਰੂਚੱਕ ਵਲੋਂ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ

ਪਠਾਨਕੋਟ, 6 ਸਤੰਬਰ (ਸੰਧੂ)-ਅੱਜ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਮੈਂਬਰ ਰਾਜ ਸਭਾ...

Ad Position 21
No active advertisement
ਅਜੀਤ ਡੈਸਕ 06-09-2025

ਪਠਾਨਕੋਟ, 6 ਸਤੰਬਰ (ਸੰਧੂ)-ਅੱਜ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਮੈਂਬਰ ਰਾਜ ਸਭਾ ਸੰਜੇ ਸਿੰਘ ਅਤੇ ਕੈਬਨਿਟ ਮੰਤਰੀ ਪੰਜਾਬ ਲਾਲ ਚੰਦ ਕਟਾਰੂਚੱਕ ਨੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕੀਤਾ। ਸਭ ਤੋਂ ਪਹਿਲਾਂ ਉਨ੍ਹਾਂ ਵਲੋਂ ਰਾਵੀ ਦਰਿਆ ਕਥਲੋਰ ਪੁਲ ਵਿਖੇ ਪਾਣੀ ਦੇ ਪੱਧਰ ਦਾ ਜਾਇਜ਼ਾ ਲਿਆ ਗਿਆ ਫਿਰ ਕੋਹਲੀਆਂ ਅੱਗੇ ਵਿਚ ਰਾਵੀ ਦਰਿਆ ਦੇ ਕਿਨਾਰੇ ਬਣਾਏ ਜਾ ਰਹੇ ਅਸਥਾਈ ਬੰਨ੍ਹ ਦਾ ਜਾਇਜ਼ਾ ਲਿਆ। ਇਸ ਤੋਂ ਬਾਅਦ ਹੜ੍ਹ ਪ੍ਰਭਾਵਿਤ ਪਿੰਡ ਪੰਮਾਂ ਵਿਖੇ ਪਹੁੰਚੇ ਅਤੇ ਹੜ੍ਹ ਪ੍ਰਭਾਵਿਤ ਲੋਕਾਂ ਤੱਕ ਪਹੁੰਚ ਕਰਕੇ ਗੱਲਬਾਤ ਕੀਤੀ। ਇਸ ਤੋਂ ਇਲਾਵਾ ਬਮਿਆਲ ਅਤੇ ਨਰੋਟ ਜੈਮਲ ਸਿੰਘ ਦੇ ਵੱਖ-ਵੱਖ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ ਕੀਤਾ ਗਿਆ। ਸੰਜੇ ਸਿੰਘ ਨੇ ਕਿਹਾ ਕਿ ਪੰਜਾਬ ਇਸ ਸਮੇਂ ਸੰਕਟ ਦੀ ਘੜੀ ਵਿਚੋਂ ਗੁਜ਼ਰ ਰਿਹਾ ਹੈ। 

Ad Position 22
No active advertisement
ਪਿਛਲੀ ਖ਼ਬਰ ਰਾਜਾ ਵੜਿੰਗ ਤੇ ਭੁਪੇਸ਼ ਬਘੇਲ ਵਲੋਂ ਹਲਕੇ ਦੇ ਹੜ੍ਹ ਪ੍ਰਭਾਵਿਤ ਪਿੰਡਾਂ 'ਚ ਨੁਕਸਾਨ ਦਾ ਜਾਇਜ਼ਾ ਅਗਲੀ ਖ਼ਬਰ ਦਰਿਆ ਬਿਆਸ 'ਚ ਪਾਣੀ ਦਾ ਪੱਧਰ ਪਹਿਲਾਂ ਨਾਲੋਂ ਘਟਿਆ - ਡੀ.ਸੀ. ਅਮਿਤ ਕੁਮਾਰ ਪੰਚਾਲ
Ad Position 24