27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2025

ਗੌਰਮਿੰਟ ਟੀਚਰਜ਼ ਯੂਨੀਅਨ ਵਲੋਂ ਇਕ ਦਿਨ ਦੀ ਤਨਖ਼ਾਹ ਹੜ੍ਹ ਪੀੜਤਾਂ ਨੂੰ ਦੇਣ ਦਾ ਫੈਸਲਾ

ਸੁਲਤਾਨਪੁਰ ਲੋਧੀ, 6 ਸਤੰਬਰ (ਥਿੰਦ)-ਪੰਜਾਬ ਵਿਚ ਹੜ੍ਹਾਂ ਨਾਲ ਪੈਦਾ ਹੋਏ ਭਿਆਨਕ ਹਾਲਾਤ ਦੇ ਮੱਦੇਨਜ਼ਰ...

Ad Position 21
No active advertisement
ਅਜੀਤ ਡੈਸਕ 06-09-2025

ਸੁਲਤਾਨਪੁਰ ਲੋਧੀ, 6 ਸਤੰਬਰ (ਥਿੰਦ)-ਪੰਜਾਬ ਵਿਚ ਹੜ੍ਹਾਂ ਨਾਲ ਪੈਦਾ ਹੋਏ ਭਿਆਨਕ ਹਾਲਾਤ ਦੇ ਮੱਦੇਨਜ਼ਰ ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਵਲੋਂ ਇਕ ਦਿਨ ਦੀ ਤਨਖਾਹ ਹੜ੍ਹ ਪੀੜਤਾਂ ਦੇ ਵਸੇਬੇ ਲਈ ਦੇਣ ਦਾ ਫੈਸਲਾ ਕੀਤਾ। ਗੌਰਮਿੰਟ ਟੀਚਰਜ਼ ਯੂਨੀਅਨ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਚਾਹਲ, ਜ਼ਿਲ੍ਹਾ ਕਪੂਰਥਲਾ ਦੇ ਪ੍ਰਧਾਨ ਸੁਖਚੈਨ ਸਿੰਘ ਬੱਧਨ, ਸੂਬਾਈ ਆਗੂ ਰਸ਼ਪਾਲ ਸਿੰਘ ਵੜੈਚ, ਰਾਮ ਸਿੰਘ ਠੱਟਾ ਨਵਾਂ, ਸੁਖਦੇਵ ਸਿੰਘ ਬੂਲਪੁਰ, ਕੰਵਰਦੀਪ ਸਿੰਘ ਕੇ. ਡੀ., ਜਗਜੀਤ ਸਿੰਘ ਰਾਜੂ, ਪ੍ਰਦੀਪ ਸਿੰਘ ਘੁਮਾਣ, ਅਮਨਦੀਪ ਸਿੰਘ ਜੱਬੋਵਾਲ, ਰੇਸ਼ਮ ਸਿੰਘ ਬੂੜੇਵਾਲ, ਮਨਜਿੰਦਰ ਸਿੰਘ ਠੱਟਾ ਨਵਾਂ ਨੇ ਸੁਲਤਾਨਪੁਰ ਲੋਧੀ ਤੋਂ ਜਾਰੀ ਬਿਆਨ ਵਿਚ ਕਿਹਾ ਕਿ ਜਿਨ੍ਹਾਂ ਇਲਾਕਿਆਂ ਵਿਚ ਹੜ੍ਹ ਆਏ ਹਨ, ਉਥੇ ਹਾਲਾਤ ਨਾਜ਼ੁਕ ਹਨ। 

Ad Position 22
No active advertisement
ਪਿਛਲੀ ਖ਼ਬਰ ਹੜ੍ਹਾਂ ਦੇ ਮੱਦੇਨਜ਼ਰ ਕੇਰਲਾ ਤੋਂ ਰਾਜ ਸਭਾ ਮੈਂਬਰ ਪੁੱਜੇ ਫਾਜ਼ਿਲਕਾ ਅਗਲੀ ਖ਼ਬਰ ਅਸੀਂ ਪੰਜਾਬ ਦੀ ਮਦਦ ਲਈ ਹਰ ਸੰਭਵ ਕੋਸ਼ਿਸ਼ ਕਰਾਂਗੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ
Ad Position 24