27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2025

ਉੱਤਰਕਾਸ਼ੀ ਜ਼ਿਲ੍ਹੇ ਦੇ ਨੌਗਾਓਂ ਖੇਤਰ 'ਚ ਬੱਦਲ ਫੱਟਿਆ

ਉੱਤਰਾਖੰਡ, 6 ਸਤੰਬਰ-ਉੱਤਰਕਾਸ਼ੀ ਜ਼ਿਲ੍ਹੇ ਦੇ ਨੌਗਾਓਂ ਖੇਤਰ ਦੇ ਦੇਵਲਸਰੀ ਖੇਤਰ ਵਿਚ ਬੱਦਲ ਫਟਣ ਦੀ ਖਬਰ...

Ad Position 21
No active advertisement
ਅਜੀਤ ਡੈਸਕ 06-09-2025

ਉੱਤਰਾਖੰਡ, 6 ਸਤੰਬਰ-ਉੱਤਰਕਾਸ਼ੀ ਜ਼ਿਲ੍ਹੇ ਦੇ ਨੌਗਾਓਂ ਖੇਤਰ ਦੇ ਦੇਵਲਸਰੀ ਖੇਤਰ ਵਿਚ ਬੱਦਲ ਫਟਣ ਦੀ ਖਬਰ ਆਈ ਹੈ। ਬੱਦਲ ਫੱਟਣ ਕਾਰਨ ਰਿਹਾਇਸ਼ੀ ਇਲਾਕਿਆਂ ਵਿਚ ਅਚਾਨਕ ਹੜ੍ਹ ਆਉਣ ਕਾਰਨ ਵੱਡੇ ਪੱਧਰ 'ਤੇ ਤਬਾਹੀ ਹੋਣ ਦਾ ਖਦਸ਼ਾ ਹੈ। ਇਸ ਕੁਦਰਤੀ ਆਫ਼ਤ ਵਿਚ ਕਈ ਲੋਕਾਂ ਦੇ ਫਸੇ ਹੋਣ ਦਾ ਖਦਸ਼ਾ ਹੈ। ਜ਼ਿਲ੍ਹਾ ਪ੍ਰਸ਼ਾਸਨ ਨੂੰ ਇਸ ਘਟਨਾ ਦੀ ਜਾਣਕਾਰੀ ਮਿਲਦੇ ਹੀ ਜੰਗੀ ਪੱਧਰ 'ਤੇ ਰਾਹਤ ਅਤੇ ਬਚਾਅ ਕਾਰਜ ਸ਼ੁਰੂ ਕਰ ਦਿੱਤੇ ਗਏ ਹਨ। ਪੁਲਿਸ ਅਤੇ ਪ੍ਰਸ਼ਾਸਨ ਦੇ ਕਰਮਚਾਰੀ ਮੌਕੇ 'ਤੇ ਰਾਹਤ ਕਾਰਜਾਂ ਵਿਚ ਲੱਗੇ ਹੋਏ ਹਨ ਅਤੇ ਐਨ.ਡੀ.ਆਰ.ਐਫ. ਅਤੇ ਐਸ.ਡੀ.ਆਰ.ਐਫ. ਦੀਆਂ ਟੀਮਾਂ ਰਵਾਨਾ ਹੋ ਗਈਆਂ ਹਨ।

 

Ad Position 22
No active advertisement
ਪਿਛਲੀ ਖ਼ਬਰ ਬਜ਼ੁਰਗ ਔਰਤ ਦੇ ਘਰ ’ਚੋਂ 30 ਤੋਲੇ ਸੋਨਾ, ਥਾਰ ਗੱਡੀ ਤੇ ਹੋਰ ਕੀਮਤੀ ਸਮਾਨ ਚੋਰੀ ਅਗਲੀ ਖ਼ਬਰ ਹਾਕੀ ਏਸ਼ੀਆ ਕੱਪ 2025: ਭਾਰਤੀ ਹਾਕੀ ਟੀਮ ਚੀਨ ਨੂੰ 7-0 ਨਾਲ ਹਰਾ ਕੇ ਫਾਈਨਲ 'ਚ ਪੁੱਜੀ
Ad Position 24