27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2025

ਹਰੀਕੇ ਹੈੱਡ ਵਰਕਸ ਵਿਚ ਪਾਣੀ ਦਾ ਪੱਧਰ ਘਟ ਕੇ 277864 ਕਿਊਸਿਕ ਹੋਇਆ

ਮੱਖੂ (ਫ਼ਿਰੋਜ਼ਪੁਰ), ਹਰੀਕੇ,7 ਸਤੰਬਰ (ਕੁਲਵਿੰਦਰ ਸਿੰਘ ਸੰਧੂ/ ਸੰਜੀਵ ਕੁੰਦਰਾ) - ਹਰੀਕੇ ਹੈੱਡ ਵਰਕਸ ਦੇ ਰੈਗੂਲੇਸ਼ਨ ਵਿਭਾਗ ਦਫ਼ਤਰ ਤੋਂ ਮਿਲੀ ਜਾਣਕਾਰੀ ਅਨੁਸਾਰ ਸਵੇਰੇ 6.00 ਵਜੇ ਹਰੀਕੇ ਹੈੱਡ ਵਰਕਸ ਅੱਪ ਸਟਰੀਮ ਵਿਚ ਪਾਣੀ ਦਾ ਪੱਧਰ ਘੱਟ...

Ad Position 21
No active advertisement
ਅਜੀਤ ਡੈਸਕ 07-09-2025

ਮੱਖੂ (ਫ਼ਿਰੋਜ਼ਪੁਰ), ਹਰੀਕੇ,7 ਸਤੰਬਰ (ਕੁਲਵਿੰਦਰ ਸਿੰਘ ਸੰਧੂ/ ਸੰਜੀਵ ਕੁੰਦਰਾ) - ਹਰੀਕੇ ਹੈੱਡ ਵਰਕਸ ਦੇ ਰੈਗੂਲੇਸ਼ਨ ਵਿਭਾਗ ਦਫ਼ਤਰ ਤੋਂ ਮਿਲੀ ਜਾਣਕਾਰੀ ਅਨੁਸਾਰ ਸਵੇਰੇ 6.00 ਵਜੇ ਹਰੀਕੇ ਹੈੱਡ ਵਰਕਸ ਅੱਪ ਸਟਰੀਮ ਵਿਚ ਪਾਣੀ ਦਾ ਪੱਧਰ ਘੱਟ ਕੇ 277864 ਕਿਊਸਿਕ ਹੋ ਗਿਆ।
ਹੈੱਡ ਵਰਕਸ ਤੋਂ ਡਾਊਨ ਸਟਰੀਮ ਨੂੰ 260993 ਕਿਊਸਿਕ ਪਾਣੀ ਛੱਡਿਆ ਜਾ ਰਿਹਾ ਹੈ। ਧੁੱਸੀਂ ਬੰਨ੍ਹ ਦੇ ਅੰਦਰ ਕਿਸਾਨਾਂ ਦੀਆਂ ਫ਼ਸਲਾਂ ਤਾਂ ਬਰਬਾਦ ਹੋ ਗਈਆਂ ਹਨ। ਪਰ ਪਾਣੀ ਦਾ ਪੱਧਰ ਘਟਣ ਨਾਲ ਧੁੱਸੀ ਬੰਨ੍ਹ ਦੇ ਟੁੱਟਣ ਖਤਰਾ ਬਹੁਤ ਘਟ ਗਿਆ ਹੈ।

Ad Position 22
No active advertisement
ਪਿਛਲੀ ਖ਼ਬਰ ਯੂਰਪੀ ਸੰਘ ਮੁਖੀ ਨੂੰ ਸੰਸਦ ਵਿਚ ਨਵੇਂ ਸਿਰੇ ਤੋਂ ਅਵਿਸ਼ਵਾਸ ਪ੍ਰਸਤਾਵ ਦਾ ਕਰਨਾ ਪੈ ਸਕਦਾ ਹੈ ਸਾਹਮਣਾ - ਰਿਪੋਰਟ ਅਗਲੀ ਖ਼ਬਰ ⭐ਮਾਣਕ-ਮੋਤੀ ⭐
Ad Position 24