27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2025

ਦਿੱਲੀ : ਖ਼ਤਰੇ ਦੇ ਨਿਸ਼ਾਨ ਤੋਂ ਉੱਪਰ ਵਹਿ ਰਹੀ ਹੈਯਮੁਨਾ ਨਦੀ

ਨਵੀਂ ਦਿੱਲੀ, 7 ਸਤੰਬਰ - ਯਮੁਨਾ ਨਦੀ ਖ਼ਤਰੇ ਦੇ ਨਿਸ਼ਾਨ ਤੋਂ ਉੱਪਰ ਵਹਿ ਰਹੀ ਹੈ, ਸ਼ਹਿਰ ਦੇ ਕੁਝ ਹਿੱਸਿਆਂ ਵਿਚ ਹੜ੍ਹ ਵਰਗੀ ਸਥਿਤੀ ਬਣੀ ਹੋਈ ਹੈ।ਯਮੁਨਾ ਨਦੀ ਦੇ ਵਧਦੇ ਪਾਣੀ ਨੇ ਦਿੱਲੀ ਦੇ ਹੇਠਲੇ ਇਲਾਕਿਆਂ ਵਿਚ ਹੜ੍ਹ ਵਰਗੀ ਸਥਿਤੀ ਪੈਦਾ...

Ad Position 21
No active advertisement
ਅਜੀਤ ਡੈਸਕ 07-09-2025

ਨਵੀਂ ਦਿੱਲੀ, 7 ਸਤੰਬਰ - ਯਮੁਨਾ ਨਦੀ ਖ਼ਤਰੇ ਦੇ ਨਿਸ਼ਾਨ ਤੋਂ ਉੱਪਰ ਵਹਿ ਰਹੀ ਹੈ, ਸ਼ਹਿਰ ਦੇ ਕੁਝ ਹਿੱਸਿਆਂ ਵਿਚ ਹੜ੍ਹ ਵਰਗੀ ਸਥਿਤੀ ਬਣੀ ਹੋਈ ਹੈ।ਯਮੁਨਾ ਨਦੀ ਦੇ ਵਧਦੇ ਪਾਣੀ ਨੇ ਦਿੱਲੀ ਦੇ ਹੇਠਲੇ ਇਲਾਕਿਆਂ ਵਿਚ ਹੜ੍ਹ ਵਰਗੀ ਸਥਿਤੀ ਪੈਦਾ ਕਰ ਦਿੱਤੀ ਹੈ। ਅਜਿਹੀ ਸਥਿਤੀ ਵਿਚ, ਪ੍ਰਸ਼ਾਸਨ ਅਤੇ ਸਮਾਜਿਕ ਸੰਗਠਨਾਂ ਦੀ ਮਦਦ ਨਾਲ, ਬੇਘਰ ਪਰਿਵਾਰਾਂ ਨੂੰ ਰਾਹਤ ਕੈਂਪਾਂ ਵਿਚ ਪਨਾਹ ਦਿੱਤੀ ਜਾ ਰਹੀ ਹੈ।
ਯਮੁਨਾ ਵਿਚ ਹੜ੍ਹ ਕਾਰਨ ਡੁੱਬੇ ਇਲਾਕਿਆਂ ਦੇ ਪਰਿਵਾਰਾਂ ਨੂੰ ਰਾਹਤ ਕੈਂਪਾਂ ਵਿਚ ਤਬਦੀਲ ਕਰ ਦਿੱਤਾ ਗਿਆ ਹੈ, ਪਰ ਹੁਣ ਇਹ ਹੜ੍ਹ ਪ੍ਰਭਾਵਿਤ ਲੋਕ ਬੁਖਾਰ, ਧੱਫੜ ਅਤੇ 'ਫੰਗਲ ਇਨਫੈਕਸ਼ਨ' ਦੀਆਂ ਸ਼ਿਕਾਇਤਾਂ ਲੈ ਕੇ ਡਾਕਟਰਾਂ ਕੋਲ ਪਹੁੰਚ ਰਹੇ ਹਨ। ਸਿਹਤ ਕੈਂਪ ਦੇ ਨਾਲ-ਨਾਲ, ਰਾਹਤ ਕੈਂਪ ਦੇ ਬਾਹਰ ਇਕ ਐਂਬੂਲੈਂਸ ਵੀ ਤਾਇਨਾਤ ਹੈ।

Ad Position 22
No active advertisement
ਪਿਛਲੀ ਖ਼ਬਰ ਅਮਰੀਕਾ : ਹਵਾਈ ਟਾਪੂਆਂ ਵੱਲ ਵਧ ਰਿਹਾ ਹੈ ਸ਼੍ਰੇਣੀ 4 ਦਾ ਤੂਫਾਨ 'ਕੀਕੋ' ਅਗਲੀ ਖ਼ਬਰ ਯੂਰਪੀ ਸੰਘ ਮੁਖੀ ਨੂੰ ਸੰਸਦ ਵਿਚ ਨਵੇਂ ਸਿਰੇ ਤੋਂ ਅਵਿਸ਼ਵਾਸ ਪ੍ਰਸਤਾਵ ਦਾ ਕਰਨਾ ਪੈ ਸਕਦਾ ਹੈ ਸਾਹਮਣਾ - ਰਿਪੋਰਟ
Ad Position 24