27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2025

ਸੁਖਬੀਰ ਸਿੰਘ ਬਾਦਲ ਨੇ ਕੱਲ੍ਹ ਬੁਲਾਈ ਸਾਰੇ ਜਿਲ੍ਹਾ ਪ੍ਰਧਾਨਾਂ ਅਤੇ ਹਲਕਾ ਇੰਚਾਰਜਾਂ ਦੀ ਇਕ ਹਗਾਮੀ ਮੀਟਿੰਗ

ਚੰਡੀਗੜ੍ਹ, 7 ਸਤੰਬਰ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸਾਰੇ ਜਿਲ੍ਹਾ ਪ੍ਰਧਾਨਾਂ ਅਤੇ ਹਲਕਾ ਇੰਚਾਰਜਾਂ ਦੀ ਇਕ ਹਗਾਮੀ ਮੀਟਿੰਗ ਭਲਕੇ ਯਾਣਿ ਕਿ 8 ਸਤੰਬਰ ਨੂੰ ਪਾਰਟੀ ਮੁੱਖ ਦਫ਼ਤਰ...

Ad Position 21
No active advertisement
ਅਜੀਤ ਡੈਸਕ 07-09-2025

 ਚੰਡੀਗੜ੍ਹ, 7 ਸਤੰਬਰ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸਾਰੇ ਜਿਲ੍ਹਾ ਪ੍ਰਧਾਨਾਂ ਅਤੇ ਹਲਕਾ ਇੰਚਾਰਜਾਂ ਦੀ ਇਕ ਹਗਾਮੀ ਮੀਟਿੰਗ ਭਲਕੇ ਯਾਣਿ ਕਿ 8 ਸਤੰਬਰ ਨੂੰ ਪਾਰਟੀ ਮੁੱਖ ਦਫ਼ਤਰ ਚੰਡੀਗੜ੍ਹ ਵਿਖੇ ਦੁਪਹਿਰ ਦੇ 2 ਵਜੇ ਬੁਲਾਈ ਹੈ, ਜਿਸ ਵਿਚ ਹੜ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਅਗਲੀ ਰਣਨੀਤੀ ਉਲੀਕੀ ਜਾਵੇਗੀ। ਇਹ ਜਾਣਕਾਰੀ ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਸੋਸ਼ਲ ਮੀਡੀਆ 'ਤੇ ਸਾਂਝੀ ਕੀਤੀ।

Ad Position 22
No active advertisement
ਪਿਛਲੀ ਖ਼ਬਰ ਹੜ੍ਹ ਪ੍ਰਭਾਵਿਤ ਖੇਤਰ ਦਾ ਜਾਇਜ਼ਾ ਲੈਣ ਲਈ ਪੰਜਾਬ ਕਾਂਗਰਸ ਦੇ ਇੰਚਾਰਜ ਭੁਪੇਸ਼ ਬਘੇਲ ਘੋਨੇਵਾਲਾ ਪੁੱਜੇ ਅਗਲੀ ਖ਼ਬਰ ਵਿਧਾਇਕ ਕੁਲਵੰਤ ਸਿੰਘ ਬਾਜੀਗਰ ਵਲੋਂ ਘੱਗਰ ਦਰਿਆ ਦਾ ਬੰਨ੍ਹ ਮਜਬੂਤ ਕਰਨ ਲਈ ਕਿਸਾਨਾਂ ਨੂੰ 50 ਹਜਾਰ ਲੀਟਰ ਡੀਜ਼ਲ ਦੇਣ ਦਾ...
Ad Position 24