27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2025

ਸ਼ਿਮਲਾ : ਢਿੱਗਾਂ ਡਿੱਗਣ ਕਾਰਨ ਥਿਓਗ-ਹਟਕੋਟੀ ਸੜਕ ਬੰਦ

ਸ਼ਿਮਲਾ (ਹਿਮਾਚਲ ਪ੍ਰਦੇਸ਼), 7 ਸਤੰਬਰ - ਸ਼ਿਮਲਾ ਦੇ ਨੇੜੇ ਚੇਲਾ ਵਿਖੇ ਢਿੱਗਾਂ ਡਿੱਗਣ ਕਾਰਨ ਥਿਓਗ-ਹਟਕੋਟੀ ਸੜਕ ਬੰਦ ਹੋ ਗਈ ਹੈ, ਜਿਸ ਨਾਲ ਆਵਾਜਾਈ ਪ੍ਰਭਾਵਿਤ ਹੋ ਗਈ ਹੈ। ਪਹਾੜੀ ਡਿੱਗਣ ਕਾਰਨ ਸੜਕ ਬੰਦ ਕਰ ਦਿੱਤੀ ਗਈ ਹੈ, ਪਰ ਸੜਕ ਨੂੰ ਸਾਫ਼...

Ad Position 21
No active advertisement
ਅਜੀਤ ਡੈਸਕ 07-09-2025

ਸ਼ਿਮਲਾ (ਹਿਮਾਚਲ ਪ੍ਰਦੇਸ਼), 7 ਸਤੰਬਰ - ਸ਼ਿਮਲਾ ਦੇ ਨੇੜੇ ਚੇਲਾ ਵਿਖੇ ਢਿੱਗਾਂ ਡਿੱਗਣ ਕਾਰਨ ਥਿਓਗ-ਹਟਕੋਟੀ ਸੜਕ ਬੰਦ ਹੋ ਗਈ ਹੈ, ਜਿਸ ਨਾਲ ਆਵਾਜਾਈ ਪ੍ਰਭਾਵਿਤ ਹੋ ਗਈ ਹੈ। ਪਹਾੜੀ ਡਿੱਗਣ ਕਾਰਨ ਸੜਕ ਬੰਦ ਕਰ ਦਿੱਤੀ ਗਈ ਹੈ, ਪਰ ਸੜਕ ਨੂੰ ਸਾਫ਼ ਕਰਨ ਲਈ ਮਸ਼ੀਨਾਂ ਤਾਇਨਾਤ ਕਰ ਦਿੱਤੀਆਂ ਗਈਆਂ ਹਨ ਅਤੇ ਕੋਈ ਜਾਨੀ ਜਾਂ ਮਾਲੀ ਨੁਕਸਾਨ ਨਹੀਂ ਹੋਇਆ ਹੈ।। ਨੈਸ਼ਨਲ ਹਾਈਵੇ-705 'ਤੇ ਮੁਰੰਮਤ ਦਾ ਕੰਮ ਚੱਲ ਰਿਹਾ ਹੈ।

Ad Position 22
No active advertisement
ਪਿਛਲੀ ਖ਼ਬਰ ਹਿੰਦੁਸਤਾਨ ਏਅਰੋਨਾਟਿਕਸ ਲਿਮਟਿਡ ਵਲੋਂ ਏਐਲਐਚ ਹੈਲੀਕਾਪਟਰਾਂ ਸੰਬੰਧੀ ਲੇਖਾਂ 'ਤੇ ਸਪੱਸ਼ਟੀਕਰਨ ਜਾਰੀ ਅਗਲੀ ਖ਼ਬਰ ਕੱਲ੍ਹ ਤੋਂ ਆਮ ਦੀ ਤਰ੍ਹਾਂ ਖੁੱਲ੍ਹਣਗੇ ਸੂਬੇ ਦੇ ਸਾਰੇ ਸਰਕਾਰੀ, ਪ੍ਰਾਈਵੇਟ ਅਤੇ ਏਡਿਡ ਸਕੂਲ, ਕਾਲਜ ਅਤੇ ਯੂਨੀਵਰਸਿਟੀਆਂ...
Ad Position 24