27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2025

ਹੜ੍ਹ ਪੀੜਤਾਂ ਲਈ ਰਾਹਤ ਕੈਂਪ ਵਿਚ ਲਗਾਇਆ ਗਿਆ ਪਸ਼ੂ ਭਲਾਈ ਕੈਂਪ

ਮੰਡੀ ਲਾਧੂਕਾ (ਫ਼ਾਜ਼ਿਲਕਾ), 7 ਸਤੰਬਰ (ਮਨਪ੍ਰੀਤ ਸਿੰਘ ਸੈਣੀ) - ਪਸ਼ੂ ਪਾਲਣ ਵਿਭਾਗ ਫ਼ਾਜ਼ਿਲਕਾ ਅਤੇ ਗੁਰੂ ਅੰਗਦ ਦੇਵ ਵੈਟਰਨਰੀ ਅਤੇ ਐਨੀਮਲ ਸਾਇੰਸ ਯੂਨੀਵਰਸਿਟੀ ਲੁਧਿਆਣਾ ਵਲੋਂ ਪਿੰਡ ਲਾਧੂਕਾ ਦੇ ਹੜ੍ਹ ਪੀੜਤਾਂ ਲਈ...

Ad Position 21
No active advertisement
ਅਜੀਤ ਡੈਸਕ 07-09-2025

ਮੰਡੀ ਲਾਧੂਕਾ (ਫ਼ਾਜ਼ਿਲਕਾ), 7 ਸਤੰਬਰ (ਮਨਪ੍ਰੀਤ ਸਿੰਘ ਸੈਣੀ) - ਪਸ਼ੂ ਪਾਲਣ ਵਿਭਾਗ ਫ਼ਾਜ਼ਿਲਕਾ ਅਤੇ ਗੁਰੂ ਅੰਗਦ ਦੇਵ ਵੈਟਰਨਰੀ ਅਤੇ ਐਨੀਮਲ ਸਾਇੰਸ ਯੂਨੀਵਰਸਿਟੀ ਲੁਧਿਆਣਾ ਵਲੋਂ ਪਿੰਡ ਲਾਧੂਕਾ ਦੇ ਹੜ੍ਹ ਪੀੜਤਾਂ ਲਈ ਰਾਹਤ ਕੈਂਪ ਵਿਚ ਪਸ਼ੂ ਭਲਾਈ ਕੈਂਪ ਲਗਾਇਆ ਗਿਆ, ਜਿਸ ਵਿਚ ਯੂਨੀਵਰਸਿਟੀ ਦੇ ਉਪਕੁਲਪਤੀ ਡਾ ਜਤਿੰਦਰਪਾਲ ਸਿੰਘ ਗਿੱਲ, ਡਾ ਰਵਿੰਦਰ ਗਰੇਵਾਲ ਨਿਰਦੇਸ਼ਕ ਪਸਾਰ, ਡਾ. ਪ੍ਰਹਿਲਾਦ ਸਿੰਘ ਅਤੇ ਡਾ. ਮਨਦੀਪ ਸਿੰਘ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਫ਼ਾਜ਼ਿਲਕਾ ਨੇ ਵਿਸ਼ੇਸ਼ ਤੌਰ ਤੇ ਸ਼ਮੂਲੀਅਤ ਕੀਤੀ।
ਡਾ ਬਿਲਾਵਲ ਸਿੰਘ, ਡਾ ਰਿਸ਼ਭ , ਡਾ ਸੰਦੀਪ , ਮਨਦੀਪ ਸਿੰਘ, ਸੁਖਜੀਤ ਸਿੰਘ, ਰਵੀ ਕਾਂਤ, ਮਨੋਹਰ, ਉਮ ਪ੍ਰਕਾਸ਼ ਨੇ ਦੱਸਿਆ ਕਿ ਕੈਪ ਦੌਰਾਨ ਪਸ਼ੂਆਂ ਦਾ ਇਲਾਜ ਕੀਤਾ ਗਿਆ।

Ad Position 22
No active advertisement
ਪਿਛਲੀ ਖ਼ਬਰ ਮਨਕੀਰਤ ਔਲਖ ਹੜ ਪੀੜਤਾਂ ਦੀ ਸਹਾਇਤਾ ਲਈ ਅੱਗੇ ਆਏ, ਕਿਸਾਨਾਂ ਲਈ ਨਵੇਂ 10 ਟਰੈਕਟਰ ਲੈ ਕੇ ਪੁੱਜੇ ਅਗਲੀ ਖ਼ਬਰ ਗੁਜਰਾਤ : ਐਸਡੀਆਰਐਫ ਟੀਮ ਨੇ ਦਾਂਤਾ ਨੇੜੇ ਹੜ੍ਹ ਵਾਲੀ ਸਾਬਰਮਤੀ ਨਦੀ ਵਿਚ ਫਸੇ 9 ਲੋਕਾਂ ਨੂੰ ਸੁਰੱਖਿਅਤ ਬਚਾਇਆ
Ad Position 24