27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2025

ਮਨਕੀਰਤ ਔਲਖ ਹੜ ਪੀੜਤਾਂ ਦੀ ਸਹਾਇਤਾ ਲਈ ਅੱਗੇ ਆਏ, ਕਿਸਾਨਾਂ ਲਈ ਨਵੇਂ 10 ਟਰੈਕਟਰ ਲੈ ਕੇ ਪੁੱਜੇ

ਡੇਰਾ ਬਾਬਾ ਨਾਨਕ (ਗੁਰਦਾਸਪੁਰ), 7 ਸਤੰਬਰ (ਹੀਰਾ ਸਿੰਘ ਮਾਂਗਟ) - ਮਸ਼ਹੂਰ ਗਾਇਕਮਨਕੀਰਤ ਔਲਖ ਹੜ੍ਹ ਪੀੜਤਾਂ ਦੀ ਸਹਾਇਤਾ ਲਈ ਅੱਗੇ ਆਏ ਜੋ ਅੱਜ ਡੇਰਾ ਬਾਬਾ ਨਾਨਕ ਦੇ ਹੜ੍ਹ ਪੀੜਤ ਕਿਸਾਨਾਂ...

Ad Position 21
No active advertisement
ਅਜੀਤ ਡੈਸਕ 07-09-2025

ਡੇਰਾ ਬਾਬਾ ਨਾਨਕ (ਗੁਰਦਾਸਪੁਰ), 7 ਸਤੰਬਰ (ਹੀਰਾ ਸਿੰਘ ਮਾਂਗਟ) - ਮਸ਼ਹੂਰ ਗਾਇਕਮਨਕੀਰਤ ਔਲਖ ਹੜ੍ਹ ਪੀੜਤਾਂ ਦੀ ਸਹਾਇਤਾ ਲਈ ਅੱਗੇ ਆਏ ਜੋ ਅੱਜ ਡੇਰਾ ਬਾਬਾ ਨਾਨਕ ਦੇ ਹੜ੍ਹ ਪੀੜਤ ਕਿਸਾਨਾਂ ਦੀ ਸਹਾਇਤਾ ਲਈ ਪ੍ਰੀਤ ਕੰਪਨੀ ਦੇ 10 ਟਰੈਕਟਰ ਲੈ ਕੇ ਡੇਰਾ ਬਾਬਾ ਨਾਨਕ ਪੁੱਜੇ‌। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹੋਇਆਂ ਮਲਕੀਰਤ ਔਲਖ ਨੇ ਕਿਹਾ ਕਿ ਮੈਂ ਪੰਜਾਬ ਦਾ ਬੱਚਾ ਹਾਂ ਤੇ ਇਹਨਾਂ ਪੰਜਾਬੀਆਂ ਲਈ ਮੇਰੀ ਜਾਨ ਵੀ ਹਾਜ਼ਰ ਹੈ। ਉਹਨਾਂ ਕਿਹਾ ਕਿ ਉਹ ਅੱਜ ਆਪਣੇ ਸਾਥੀਆਂ ਸਮੇਤ 10 ਟਰੈਕਟਰ ਲੈ ਕੇ ਆਏ ਹਨ ਤੇ ਸਾਡੇ ਵੱਲੋਂ ਪੰਜਾਬ ਦੇ ਹੜ ਪੀੜਤ ਕਿਸਾਨਾਂ ਨੂੰ 100 ਟਰੈਕਟਰ ਵੰਡੇ ਜਾਣਗੇ। ਇਸ ਮੌਕੇ ਉਹਨਾਂ ਵੱਲੋਂ ਇਹ ਪਹਿਲੇ 10 ਟਰੈਕਟਰ ਡੇਰਾ ਬਾਬਾ ਨਾਨਕ ਵਿਖੇ ਸੇਵਾ ਨਿਭਾ ਰਹੀ ਗਲੋਬਲ ਐਨ ਜੀ ਓ ਨੂੰ ਸੌਂਪੇ ਗਏ।

Ad Position 22
No active advertisement
ਪਿਛਲੀ ਖ਼ਬਰ ਕੱਲ੍ਹ ਬੰਦ ਰਹਿਣਗੇ ਅੰਮ੍ਰਿਤਸਰ ਜ਼ਿਲ੍ਹੇ ਦੇ ਸਰਕਾਰੀ ਅਤੇ ਪ੍ਰਾਈਵੇਟ ਸਕੂਲ ਅਗਲੀ ਖ਼ਬਰ ਹੜ੍ਹ ਪੀੜਤਾਂ ਲਈ ਰਾਹਤ ਕੈਂਪ ਵਿਚ ਲਗਾਇਆ ਗਿਆ ਪਸ਼ੂ ਭਲਾਈ ਕੈਂਪ
Ad Position 24