27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2025

ਹੜ੍ਹਾਂ ਨਾਲ ਪੰਜਾਬ ਦੇ ਕਈ ਪੂਰੀ ਤਰ੍ਹਾਂ ਪ੍ਰਭਾਵਿਤ - ਸੰਜੇ ਸਿੰਘ

ਫ਼ਿਰੋਜ਼ਪੁਰ, 7 ਸਤੰਬਰ - ਪੰਜਾਬ ਵਿਚ ਹੜ੍ਹਾਂ ਦੀ ਸਥਿਤੀ ਬਾਰੇ 'ਆਪ' ਦੇ ਸੰਸਦ ਮੈਂਬਰ ਸੰਜੇ ਸਿੰਘ ਨੇ ਕਿਹਾ, "... ਹੜ੍ਹਾਂ ਨਾਲ ਲਗਭਗ 40 ਤੋਂ 42 ਪਿੰਡ ਪੂਰੀ ਤਰ੍ਹਾਂ ਪ੍ਰਭਾਵਿਤ ਹਨ... ਵੱਡੇ ਪੱਧਰ 'ਤੇ ਨੁਕਸਾਨ ਹੋਇਆ ਹੈ... ਇਹ ਬਹੁਤ ਦੁੱਖ ਦੀ ਗੱਲ...

Ad Position 21
No active advertisement
ਅਜੀਤ ਡੈਸਕ 07-09-2025

ਫ਼ਿਰੋਜ਼ਪੁਰ, 7 ਸਤੰਬਰ - ਪੰਜਾਬ ਵਿਚ ਹੜ੍ਹਾਂ ਦੀ ਸਥਿਤੀ ਬਾਰੇ 'ਆਪ' ਦੇ ਸੰਸਦ ਮੈਂਬਰ ਸੰਜੇ ਸਿੰਘ ਨੇ ਕਿਹਾ, "... ਹੜ੍ਹਾਂ ਨਾਲ ਲਗਭਗ 40 ਤੋਂ 42 ਪਿੰਡ ਪੂਰੀ ਤਰ੍ਹਾਂ ਪ੍ਰਭਾਵਿਤ ਹਨ... ਵੱਡੇ ਪੱਧਰ 'ਤੇ ਨੁਕਸਾਨ ਹੋਇਆ ਹੈ... ਇਹ ਬਹੁਤ ਦੁੱਖ ਦੀ ਗੱਲ ਹੈ ਕਿ ਇਕ ਅਜਿਹੇ ਸੂਬੇ ਵਿਚ ਜਿੱਥੇ 40 ਤੋਂ ਵੱਧ ਲੋਕਾਂ ਦੀ ਮੌਤ ਹੋ ਗਈ ਹੈ, ਹੜ੍ਹਾਂ ਕਾਰਨ ਹਫੜਾ-ਦਫੜੀ ਹੈ, ਖੇਤੀਬਾੜੀ ਮੰਤਰੀ ਇੱਥੇ ਆਉਂਦੇ ਹਨ, ਫੋਟੋਆਂ ਖਿੱਚਦੇ ਹਨ ਅਤੇ ਕਹਿੰਦੇ ਹਨ ਕਿ ਉਹ ਰਿਪੋਰਟ ਪੇਸ਼ ਕਰਨਗੇ... ਇਹ ਰਿਪੋਰਟ ਗੇਮ ਖੇਡਣ ਦੀ ਬਜਾਏ, ਪੰਜਾਬ ਸਰਕਾਰ, ਮੁੱਖ ਮੰਤਰੀ ਭਗਵੰਤ ਮਾਨ, ਸਾਡੇ ਨੇਤਾ ਅਰਵਿੰਦ ਕੇਜਰੀਵਾਲ ਅਤੇ ਇੱਥੋਂ ਦੇ ਲੋਕਾਂ ਦੀਆਂ ਮੰਗਾਂ ਨੂੰ ਧਿਆਨ ਵਿਚ ਰੱਖਦੇ ਹੋਏ ਰਾਹਤ ਪੈਕੇਜ ਦਿਓ..."।

Ad Position 22
No active advertisement
ਪਿਛਲੀ ਖ਼ਬਰ ਸਕੂਲ ਖੋਲ੍ਹਣ ਤੋਂ ਪਹਿਲਾਂ ਸਕੂਲ ਅਤੇ ਵਿਦਿਆਰਥੀਆਂ ਦੀ ਸੁਰੱਖਿਆ ਅਤੇ ਸਾਫ਼ ਸਫ਼ਾਈ ਲਈ ਸਿੱਖਿਆ ਵਿਭਾਗ ਨੇ ਜਾਰੀ ਕੀਤੇ ਦਿਸ਼... ਅਗਲੀ ਖ਼ਬਰ ਚਿੱਟੇ ਦਾ ਟੀਕਾ ਲਾਉਣ ਨਾਲ ਨੌਜਵਾਨ ਦੀ ਮੌਤ
Ad Position 24