27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2025

ਰਮਨ ਅਰੋੜਾ ਦੇ ਰਿਮਾਂਡ ਵਿਚ ਤਿੰਨ ਦਿਨ ਦਾ ਹੋਰ ਵਾਧਾ

ਜਲੰਧਰ, 7 ਸਤੰਬਰ - (ਚੰਦੀਪ ਭੱਲਾ) - ਜਬਰਨ ਵਸੂਲੀ ਦੇ ਮਾਮਲੇ ਚ ਥਾਣਾ ਰਾਮਾ ਮੰਡੀ ਵਿਖੇ ਦਰਜ ਕੀਤੇ ਗਏ ਇਕ ਹੋਰ ਕੇਸ ਚ ਗ੍ਰਿਫ਼ਤਾਰ ਕਰਕੇ ਜੇਲ ਤੋਂ ਲਿਆਂਦੇ ਗਏ ਜਲੰਧਰ ਕੇਂਦਰੀ ਹਲਕੇ ਦੇ ਵਿਧਾਇਕ ਰਮਨ ਅਰੋੜਾ...

Ad Position 21
No active advertisement
ਅਜੀਤ ਡੈਸਕ 07-09-2025

ਜਲੰਧਰ, 7 ਸਤੰਬਰ - (ਚੰਦੀਪ ਭੱਲਾ) - ਜਬਰਨ ਵਸੂਲੀ ਦੇ ਮਾਮਲੇ ਚ ਥਾਣਾ ਰਾਮਾ ਮੰਡੀ ਵਿਖੇ ਦਰਜ ਕੀਤੇ ਗਏ ਇਕ ਹੋਰ ਕੇਸ ਚ ਗ੍ਰਿਫ਼ਤਾਰ ਕਰਕੇ ਜੇਲ ਤੋਂ ਲਿਆਂਦੇ ਗਏ ਜਲੰਧਰ ਕੇਂਦਰੀ ਹਲਕੇ ਦੇ ਵਿਧਾਇਕ ਰਮਨ ਅਰੋੜਾ ਦਾ ਅੱਜ ਤਿੰਨ ਦਿਨ ਦਾ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਅਦਾਲਤ ਚ ਪੇਸ਼ ਕੀਤਾ ਗਿਆ, ਜਿੱਥੇ ਡਿਊਟੀ ਜੱਜ ਨੇ ਉਨ੍ਹਾਂ ਦੇ ਰਿਮਾਂਡ ਚ ਤਿੰਨ ਦਿਨ ਦਾ ਹੋਰ ਵਾਧਾ ਕੀਤੇ ਜਾਣ ਦਾ ਹੁਕਮ ਦਿੱਤਾ ਹੈ। ਪੁਲਿਸ ਵਲੋਂ ਉਨ੍ਹਾਂ ਦਾ 10 ਦਿਨ ਦਾ ਹੋਰ ਰਿਮਾਂਡ ਮੰਗਿਆ ਗਿਆ ਸੀ, ਪਰ ਅਦਾਲਤ ਨੇ ਤਿੰਨ ਦਿਨ ਦਾ ਹੋਰ ਰਿਮਾਂਡ ਦਿੱਤੇ ਜਾਣ ਦਾ ਹੁਕਮ ਦਿੱਤਾ ਹੈ।

Ad Position 22
No active advertisement
ਪਿਛਲੀ ਖ਼ਬਰ ਚੋਰਾਂ ਵਲੋਂ ਸ਼ਰਾਬ ਦੇ ਠੇਕੇ ਤੋਂ 43 ਪੇਟੀਆਂ ਸ਼ਰਾਬ ਚੋਰੀ ਅਗਲੀ ਖ਼ਬਰ ਸੁਖਬੀਰ ਸਿੰਘ ਬਾਦਲ ਵਲੋਂ ਲੋਹੀਆਂ ਦੇ ਬੰਨ੍ਹਾਂ ਦਾ ਦੌਰਾ
Ad Position 24