27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2025

ਮਨੀਸ਼ ਸਿਸੋਦੀਆ ਵਲੋਂ ਕਿਸਾਨਾਂ ਲਈ ਵੱਡਾ ਐਲਾਨ

ਚੰਡੀਗੜ੍ਹ, 7 ਸਤੰਬਰ - ਪੰਜਾਬ ਇਸ ਵੇਲੇ ਬੁਰੀ ਤਰ੍ਹਾਂ ਨਾਲ ਹੜ੍ਹਾਂ ਦੀ ਮਾਰ ਹੇਠਾਂ ਹੈ। ਇਸ ਮੌਕੇ ਆਮ ਆਦਮੀ ਪਾਰਟੀ ਪੰਜਾਬ ਦੇ ਇੰਚਾਰਜ ਮਨੀਸ਼ ਸਿਸੋਦੀਆ ਨੇ ਪ੍ਰੈਸ ਕਾਨਫ਼ਰੰਸ ਕਰਕੇ ਐਲਾਨ ਕੀਤਾ ਗਿਆ ਕਿ ਆਮ ਆਦਮੀ ਪਾਰਟੀ...

Ad Position 21
No active advertisement
ਅਜੀਤ ਡੈਸਕ 07-09-2025

ਚੰਡੀਗੜ੍ਹ, 7 ਸਤੰਬਰ - ਪੰਜਾਬ ਇਸ ਵੇਲੇ ਬੁਰੀ ਤਰ੍ਹਾਂ ਨਾਲ ਹੜ੍ਹਾਂ ਦੀ ਮਾਰ ਹੇਠਾਂ ਹੈ। ਇਸ ਮੌਕੇ ਆਮ ਆਦਮੀ ਪਾਰਟੀ ਪੰਜਾਬ ਦੇ ਇੰਚਾਰਜ ਮਨੀਸ਼ ਸਿਸੋਦੀਆ ਨੇ ਪ੍ਰੈਸ ਕਾਨਫ਼ਰੰਸ ਕਰਕੇ ਐਲਾਨ ਕੀਤਾ ਗਿਆ ਕਿ ਆਮ ਆਦਮੀ ਪਾਰਟੀ ਆਉਣ ਵਾਲੇ ਦਿਨਾਂ ਵਿਚ ਨਵੀਂ ਮਾਈਨਿੰਗ ਪਾਲਿਸੀ ਲੈ ਕੇ ਆਵੇਗੀ, ਜਿਸ ਨਾਲ ਕਿਸਾਨਾਂ ਨਾਲ ਖੇਤਾਂ ਵਿਚੋਂ ਮਿੱਟੀ ਚੱਕਣ ਦੀ ਇਜਾਜ਼ਤ ਦਿੱਤੀ ਜਾਵੇਗੀ।
ਦੱਸ ਦਈਏ ਕਿ ਹੜ੍ਹਾਂ ਦੇ ਚੱਲਦਿਆਂ ਪੰਜਾਬ ਭਰ ਦੇ ਕਈ (ਖ਼ਾਸ ਕਰ ਸਰਹੱਦੀ) ਜ਼ਿਲ੍ਹਿਆਂ ਵਿਚ ਰੇਤ ਇਕ ਮੋਟੀ ਪਰਤ ਦੇ ਰੂਪ ਵਿਚ ਖੇਤਾਂ ਵਿਚ ਜਮ੍ਹਾ ਹੋ ਗਈ ਹੈ, ਜਿਸ ਕਰ ਕੇ ਖੇਤਾਂ ਵਿਚ ਖੜੀ ਫ਼ਸਲ ਬਰਬਾਦ ਹੋ ਗਈ ਹੈ, ਜਦਕਿ ਭਵਿੱਖ ਦੀ ਖੇਤੀ 'ਤੇ ਸੰਕਟ ਹੋਰ ਵੀ ਡੂੰਘਾ ਹੋ ਗਿਆ ਹੈ। ਕਿਸਾਨ ਫਿਕਰ ਵਿਚ ਹਨ ਕਿ ਜੇਕਰ ਇਹ ਰੇਤ ਜ਼ਮੀਨ 'ਤੇ ਹੀ ਰਹੀ ਤਾਂ ਆਉਣ ਵਾਲੇ ਸੀਜ਼ਨ ਵਿਚ ਉਨ੍ਹਾਂ ਲਈ ਨਵੀਂ ਫ਼ਸਲ ਬੀਜਣੀ ਮੁਸ਼ਕਲ ਹੋ ਜਾਵੇਗੀ।

Ad Position 22
No active advertisement
ਪਿਛਲੀ ਖ਼ਬਰ ਛੀਨੀਵਾਲ ਕਲਾਂ 'ਚ ਗੁਰੂ ਅਮਰ ਦਾਸ ਜੀ ਦੇ ਜੋਤੀ ਜੋਤਿ ਦਿਵਸ ਨੂੰ ਸਮਰਪਿਤ ਵਿਸ਼ਾਲ ਧਾਰਮਿਕ ਸਮਾਗਮ ਕਰਵਾਇਆ ਅਗਲੀ ਖ਼ਬਰ ਚੋਰਾਂ ਵਲੋਂ ਸ਼ਰਾਬ ਦੇ ਠੇਕੇ ਤੋਂ 43 ਪੇਟੀਆਂ ਸ਼ਰਾਬ ਚੋਰੀ
Ad Position 24