27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2025

ਤਰਨ ਤਾਰਨ ਵਿਖੇ ਨਸ਼ੇ ਦਾ ਟੀਕਾ ਲਗਾਉਣ ਨਾਲ 2 ਸਕੇ ਭਰਾਵਾਂ ਦੀ ਮੌਤ

ਤਰਨ ਤਾਰਨ, 7 ਸਤੰਬਰ (ਹਰਿੰਦਰ ਸਿੰਘ) - ਤਰਨ ਤਾਰਨ ਦੇ ਨਜ਼ਦੀਕੀ ਪਿੰਡ ਜਾਮਾਰਾਏ ਵਿਖੇ ਨਸ਼ੇ ਦਾ ਟੀਕਾ ਲਗਾਉਣ ਨਾਲ 2 ਸਕੇ ਭਰਾਵਾਂ ਦੀ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਗੁਰਪ੍ਰੀਤ ਸਿੰਘ ਗੋਪੀ ਅਤੇ ਨੀਟਾ ਦੋਵੇਂ ...

Ad Position 21
No active advertisement
ਅਜੀਤ ਡੈਸਕ 07-09-2025

ਤਰਨ ਤਾਰਨ, 7 ਸਤੰਬਰ (ਹਰਿੰਦਰ ਸਿੰਘ) - ਤਰਨ ਤਾਰਨ ਦੇ ਨਜ਼ਦੀਕੀ ਪਿੰਡ ਜਾਮਾਰਾਏ ਵਿਖੇ ਨਸ਼ੇ ਦਾ ਟੀਕਾ ਲਗਾਉਣ ਨਾਲ 2 ਸਕੇ ਭਰਾਵਾਂ ਦੀ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਗੁਰਪ੍ਰੀਤ ਸਿੰਘ ਗੋਪੀ ਅਤੇ ਨੀਟਾ ਦੋਵੇਂ ਪੁੱਤਰ ਲਖਬੀਰ ਸਿੰਘ ਵਾਸੀ ਜਾਮਾਰਾਏ ਵਜੋਂ ਹੋਈ ਹੈ। ਮ੍ਰਿਤਕ ਦੇ ਰਿਸ਼ਤੇਦਾਰ ਦੇਵੀ ਕੁਮਾਰੀ ਨੇ ਦੱਸਿਆ ਕਿ ਇਨ੍ਹਾਂ ਦੇ ਵੱਡੇ ਭਰਾ ਦੀ ਮੌਤ ਵੀ ਪਹਿਲਾਂ ਨਸ਼ਾ ਕਰਨ ਨਾਲ ਹੋਈ ਸੀ। ਉਨ੍ਹਾਂ ਦੱਸਿਆ ਕਿ ਇਲਾਕੇ ਵਿਚ ਸ਼ਰੇਆਮ ਨਸ਼ਾ ਵਿਕ ਰਿਹਾ ਹੈ, ਪ੍ਰੰਤੂ ਪੁਲਿਸ ਕੋਈ ਕਾਰਵਾਈ ਨਹੀਂ ਕਰ ਰਹੀ। ਦੋਵਾਂ ਭਰਾਵਾਂ ਦਾ ਅੰਤਿਮ ਸੰਸਕਾਰ ਪਿੰਡ ਜਾਮਾਰਾਏ ਵਿਖੇ ਕਰ ਦਿੱਤਾ ਗਿਆ ਹੈ।

Ad Position 22
No active advertisement
ਪਿਛਲੀ ਖ਼ਬਰ ਗੁਰੂ ਰਾਮਦਾਸ ਐਡਵਾਂਸ ਬੰਨ੍ਹ ਨੂੰ ਲੱਗ ਰਹੀ ਢਾਹ ਨੂੰ ਰੋਕਣ ਲਈ ਵੱਡੀ ਗਿਣਤੀ ਵਿਚ ਇਲਾਕਾ ਨਿਵਾਸੀ ਜੁੱਟੇ ਅਗਲੀ ਖ਼ਬਰ ਪਿਛਲੇ 13 ਦਿਨ ਤੋਂ ਹੜ੍ਹ ਦਾ ਸੰਤਾਪ ਭੋਗ ਰਹੇ ਹਨ 35 ਗੁੱਜਰ ਪਰਿਵਾਰ
Ad Position 24