27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2025

ਸ੍ਰੀ ਮੁਕਤਸਰ ਸਾਹਿਬ ਇਲਾਕੇ ਵਿਚ ਹੋਈ ਭਰਵੀਂ ਬਾਰਿਸ਼,ਸ਼ਹਿਰ ਹੋਇਆ ਜਲ-ਥਲ

ਸ੍ਰੀ ਮੁਕਤਸਰ ਸਾਹਿਬ , 7 ਸਤੰਬਰ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਇਲਾਕੇ ਵਿਚ ਅੱਜ ਫਿਰ ਭਰਵੀਂ ਬਾਰਿਸ਼ ਹੋਈ, ਜਿਸ ਮਗਰੋਂ ਸ਼ਹਿਰ ਜਲ-ਥਲ ਹੋ ਗਿਆ। ਸ਼ਹਿਰ ਦੀਆਂ ਸੜਕਾਂ ਤੇ ਗਲੀਆਂ ਨੇ ...

Ad Position 21
No active advertisement
ਅਜੀਤ ਡੈਸਕ 07-09-2025

ਸ੍ਰੀ ਮੁਕਤਸਰ ਸਾਹਿਬ , 7 ਸਤੰਬਰ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਇਲਾਕੇ ਵਿਚ ਅੱਜ ਫਿਰ ਭਰਵੀਂ ਬਾਰਿਸ਼ ਹੋਈ, ਜਿਸ ਮਗਰੋਂ ਸ਼ਹਿਰ ਜਲ-ਥਲ ਹੋ ਗਿਆ। ਸ਼ਹਿਰ ਦੀਆਂ ਸੜਕਾਂ ਤੇ ਗਲੀਆਂ ਨੇ ਝੀਲਾਂ ਦਾ ਰੂਪ ਧਾਰਨ ਕਰ ਲਿਆ। ਇਸ ਤੋਂ ਇਲਾਵਾ ਇਲਾਕੇ ਦੇ ਪਿੰਡਾਂ ਵਿਚ ਵੀ ਭਾਰੀ ਬਾਰਿਸ਼ ਹੋਈ ਹੈ , ਜਿਸ ਨੇ ਕਿਸਾਨਾਂ ਦੀ ਚਿੰਤਾ ਵਧਾ ਦਿੱਤੀ ਹੈ। ਕਿਉਂਕਿ ਪਿਛਲੀ ਬਾਰਿਸ਼ ਦਾ ਪਾਣੀ ਹੀ ਅਜੇ ਫ਼ਸਲਾਂ ਵਿਚ ਖੜ੍ਹਾ ਸੀ ਅਤੇ ਪ੍ਰਸ਼ਾਸਨ ਵਲੋਂ ਪਾਣੀ ਨੂੰ ਕੱਢਣ ਲਈ ਪੰਪ ਲਾਏ ਗਏ ਸਨ। ਪਰ ਅੱਜ ਫਿਰ ਹੋਈ ਬਾਰਿਸ਼ ਨੇ ਇਲਾਕੇ ਦੇ ਖੇਤਾਂ ਵਿੱਚ ਪਾਣੀ ਜਮ੍ਹਾਂ ਕਰ ਦਿੱਤਾ ਹੈ, ਜਿਸ ਕਰਕੇ ਫਸਲਾਂ ਬਰਬਾਦ ਹੋਣ ਦਾ ਡਰ ਬਣਿਆ ਹੋਇਆ‌ ਹੈ।

Ad Position 22
No active advertisement
ਪਿਛਲੀ ਖ਼ਬਰ ਬਾਲੀਵੁੱਡ ਅਦਾਕਾਰ ਸੋਨੂੰ ਸੂਦ ਸੁਲਤਾਨਪੁਰ ਲੋਧੀ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦੀ ਸਾਰ ਲੈਣ ਪਹੁੰਚੇ ਅਗਲੀ ਖ਼ਬਰ ਮਹਾਰਾਸ਼ਟਰ ਵਿਚ ਗਣੇਸ਼ ਮੂਰਤੀ ਵਿਸਰਜਨ ਦੌਰਾਨ ਹਾਦਸਾ, 4 ਲੋਕ ਡੁੱਬੇ , 13 ਲਾਪਤਾ
Ad Position 24