28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2025

ਪਟਿਆਲਾ ਦੇ 43 ਸਕੂਲ ਅਧਿਆਪਕਾਂ ਤੇ ਵਿਦਿਆਰਥੀਆਂ ਲਈ 10 ਸਤੰਬਰ ਤੱਕ ਬੰਦ

ਪਟਿਆਲਾ, 8 ਸਤੰਬਰ- ਡਿਪਟੀ ਕਮਿਸ਼ਨਰ ਪਟਿਆਲਾ ਡਾ. ਪ੍ਰੀਤੀ ਯਾਦਵ ਵਲੋਂ ਜਾਰੀ ਹੁਕਮਾਂ ਮੁਤਾਬਕ ਹੜ੍ਹਾਂ ਕਰਕੇ ਪਟਿਆਲਾ ਜ਼ਿਲ੍ਹੇ ਦੇ 43 ਸਕੂਲ ਅਧਿਆਪਕਾਂ ਤੇ ਵਿਦਿਆਰਥੀਆਂ....

Ad Position 21
No active advertisement
ਅਜੀਤ ਡੈਸਕ 08-09-2025

ਪਟਿਆਲਾ, 8 ਸਤੰਬਰ- ਡਿਪਟੀ ਕਮਿਸ਼ਨਰ ਪਟਿਆਲਾ ਡਾ. ਪ੍ਰੀਤੀ ਯਾਦਵ ਵਲੋਂ ਜਾਰੀ ਹੁਕਮਾਂ ਮੁਤਾਬਕ ਹੜ੍ਹਾਂ ਕਰਕੇ ਪਟਿਆਲਾ ਜ਼ਿਲ੍ਹੇ ਦੇ 43 ਸਕੂਲ ਅਧਿਆਪਕਾਂ ਤੇ ਵਿਦਿਆਰਥੀਆਂ ਲਈ ਮਿਤੀ 10.09.2025 ਤੱਕ ਲਈ ਬੰਦ ਰਹਿਣਗੇ ਜਦਕਿ 6 ਸਕੂਲਾਂ ਨੂੰ ਸਿਰਫ਼ ਵਿਦਿਆਰਥੀਆਂ ਲਈ ਹੀ ਬੰਦ ਕੀਤਾ ਗਿਆ ਹੈ। ਇਸ ਤੋਂ ਇਲਾਵਾ ਬਾਕੀ ਨਿੱਜੀ ਤੇ ਸਰਕਾਰੀ ਸਕੂਲ ਸਰਕਾਰ ਦੇ ਹੁਕਮਾਂ ਅਨੁਸਾਰ ਹੀ ਖੁੱਲ੍ਹਣਗੇ।

Ad Position 22
No active advertisement
ਪਿਛਲੀ ਖ਼ਬਰ ਐਨ.ਆਈ.ਏ. ਵਲੋਂ ਜੰਮੂ ਕਸ਼ਮੀਰ ਸਮੇਤ 5 ਰਾਜਾਂ ’ਚ ਛਾਪੇਮਾਰੀ ਅਗਲੀ ਖ਼ਬਰ ⭐ਮਾਣਕ-ਮੋਤੀ ⭐
Ad Position 24