28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2025

ਪ੍ਰਧਾਨ ਮੰਤਰੀ ਪੰਜਾਬ ਲਈ ਰਾਹਤ ਪੈਕਜ ਦਾ ਕਰਨ ਐਲਾਨ- ਅਮਨ ਅਰੋੜਾ

ਚੰਡੀਗੜ੍ਹ, 8 ਸਤੰਬਰ (ਵਿਕਰਮਜੀਤ ਸਿੰਘ ਮਾਨ)- ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਅੱਜ ਪੰਜਾਬ ਭਵਨ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਿਦਆਂ...

Ad Position 21
No active advertisement
ਅਜੀਤ ਡੈਸਕ 08-09-2025

ਚੰਡੀਗੜ੍ਹ, 8 ਸਤੰਬਰ (ਵਿਕਰਮਜੀਤ ਸਿੰਘ ਮਾਨ)- ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਅੱਜ ਪੰਜਾਬ ਭਵਨ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਿਦਆਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੰਜਾਬ ਆਉਣ ਹੈ ਤਾਂ ਜੀ ਸਦਕੇ ਆਉਣ, ਪਰ ਇਕ ਤਾਂ ਪੰਜਾਬ ਲਈ ਰਾਹਤ ਪੈਕੇਜ ਦਾ ਐਲਾਨ ਕੀਤਾ ਜਾਵੇ ਅਤੇ ਨਾਲ ਹੀ ਜੋ ਵੀ ਪੰਜਾਬ ਦਾ ਬਕਾਇਆ ਕੇਂਦਰ ਵੱਲ ਪੈਸਾ ਖੜਾ ਹੈ, ਉਹ ਵੀ ਦਿੱਤਾ ਜਾਵੇ।

Ad Position 22
No active advertisement
ਪਿਛਲੀ ਖ਼ਬਰ ਜੰਮੂ- ਅੰਤਰਰਾਸ਼ਟਰੀ ਸਰਹੱਦ ’ਤੇ ਪਾਕਿਸਤਾਨੀ ਘੁਸਪੈਠੀਆ ਗ੍ਰਿਫ਼ਤਾਰ ਅਗਲੀ ਖ਼ਬਰ ਜੰਮੂ: ਕੁਲਗਾਮ ਵਿਚ ਫੌਜ ਅਤੇ ਅੱਤਵਾਦੀਆਂ ਵਿਚਕਾਰ ਮੁਕਾਬਲਾ
Ad Position 24