28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2025

ਹਰੀਕੇ ਹੈੱਡ ਵਰਕਸ ਵਿਚ ਪਾਣੀ ਦਾ ਪੱਧਰ ਘੱਟ ਕੇ ਹੋਇਆ 261298 ਕਿਊਸਿਕ

ਮੱਖੂ, ਹਰੀਕੇ, 8 ਸਤੰਬਰ (ਫ਼ਿਰੋਜ਼ਪੁਰ/ਤਰਨਤਾਰਨ), (ਕੁਲਵਿੰਦਰ ਸਿੰਘ ਸੰਧੂ/ ਸੰਜੀਵ ਕੁੰਦਰਾ)- ਹਰੀਕੇ ਹੈੱਡ ਵਰਕਸ ਦੇ ਰੈਗੂਲੇਸ਼ਨ ਵਿਭਾਗ ਦਫ਼ਤਰ ਤੋਂ ਮਿਲੀ ਜਾਣਕਾਰੀ ਅਨੁਸਾਰ ਸਵੇਰੇ 10.00...

Ad Position 21
No active advertisement
ਅਜੀਤ ਡੈਸਕ 08-09-2025

ਮੱਖੂ, ਹਰੀਕੇ, 8 ਸਤੰਬਰ (ਫ਼ਿਰੋਜ਼ਪੁਰ/ਤਰਨਤਾਰਨ), (ਕੁਲਵਿੰਦਰ ਸਿੰਘ ਸੰਧੂ/ ਸੰਜੀਵ ਕੁੰਦਰਾ)- ਹਰੀਕੇ ਹੈੱਡ ਵਰਕਸ ਦੇ ਰੈਗੂਲੇਸ਼ਨ ਵਿਭਾਗ ਦਫ਼ਤਰ ਤੋਂ ਮਿਲੀ ਜਾਣਕਾਰੀ ਅਨੁਸਾਰ ਸਵੇਰੇ 10.00 ਵਜੇ ਹਰੀਕੇ ਹੈੱਡ ਵਰਕਸ ਅੱਪ ਸਟਰੀਮ ਵਿਚ ਪਾਣੀ ਦਾ ਪੱਧਰ ਘੱਟ ਕੇ 261298 ਕਿਊਸਿਕ ਹੋ ਗਿਆ। ਹੈੱਡ ਵਰਕਸ ਤੋਂ ਡਾਊਨ ਸਟਰੀਮ ਨੂੰ 244327 ਕਿਊਸਿਕ ਪਾਣੀ ਛੱਡਿਆ ਜਾ ਰਿਹਾ ਹੈ। ਸਮਾਜ ਸੇਵੀ ਸੰਸਥਾਵਾਂ ਰਾਹਤ ਕਾਰਜਾਂ ਵਿਚ ਜੁਟੀਆਂ ਹੋਈਆਂ ਹਨ ਅਤੇ ਹਰੇਕ ਹੜ੍ਹ ਪੀੜਤ ਪਰਿਵਾਰਾਂ ਨੂੰ ਜ਼ਰੂਰੀ ਵਸਤੂਆਂ ਮੁਹੱਈਆ ਕਰਵਾ ਰਹੀਆਂ ਹਨ। ਪਾਣੀ ਕਾਰਨ ਕਿਸਾਨਾਂ ਦੇ ਖਰਾਬ ਹੋਏ ਝੋਨੇ ਬਦਬੂ ਮਾਰਨੇ ਸ਼ੁਰੂ ਕਰ ਦੇਣਗੇ, ਜਿਸ ਨਾਲ ਬਿਮਾਰੀਆਂ ਫੈਲਣ ਦਾ ਖਤਰਾ ਬਣ ਜਾਏਗਾ ਅਤੇ ਇਸ ਵੱਲ ਪ੍ਰਸ਼ਾਸਨ ਨੂੰ ਵਿਸ਼ੇਸ਼ ਧਿਆਨ ਦੇਣ ਦੀ ਲੋੜ ਹੈ।

Ad Position 22
No active advertisement
ਪਿਛਲੀ ਖ਼ਬਰ ਸਾਬਕਾ ਸਿਹਤ ਮੰਤਰੀ ਡਾ. ਵਿਜੈ ਸਿੰਗਲਾ ਮਾਮਲੇ ਵਿਚ ਮੁਹਾਲੀ ਅਦਾਲਤ ਵਿਖੇ ਅੱਜ ਹੋਵੇਗੀ ਸੁਣਵਾਈ ਅਗਲੀ ਖ਼ਬਰ ਸੇਮ ਨਾਲੇ 'ਚ ਪਲਟੀ ਬੱਸ, ਜਾਨੀ ਮਾਲੀ ਨੁਕਸਾਨ ਤੋਂ ਰਿਹਾ ਬਚਾਅ
Ad Position 24