28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2025

ਕਿਡਨੀ ਦੀ ਬਿਮਾਰੀ ਤੋਂ ਪੀੜਤ ਬੱਚੇ ਨੂੰ ਮਿਲੇ ਸੋਨੂੰ ਸੂਦ

ਅਜਨਾਲਾ, (ਅੰਮ੍ਰਿਤਸਰ), 8 ਸਤੰਬਰ- ਅਜਨਾਲਾ ਦੇ ਪਿੰਡ ਤਲਵੰਡੀ ਰਾਏਦਾਦੂ ਦੇ ਇਕ ਕਿਡਨੀ ਦੀ ਬਿਮਾਰੀ ਤੋਂ ਪੀੜਤ ਬੱਚੇ ਨਾਲ ਬੀਤੇ ਕੱਲ੍ਹ ਅਦਾਕਾਰ ਸੋਨੂੰ ਸੂਦ ਵਲੋਂ ਮੁਲਾਕਾਤ ਕੀਤੀ..

Ad Position 21
No active advertisement
ਅਜੀਤ ਡੈਸਕ 08-09-2025

ਅਜਨਾਲਾ, (ਅੰਮ੍ਰਿਤਸਰ), 8 ਸਤੰਬਰ- ਅਜਨਾਲਾ ਦੇ ਪਿੰਡ ਤਲਵੰਡੀ ਰਾਏਦਾਦੂ ਦੇ ਇਕ ਕਿਡਨੀ ਦੀ ਬਿਮਾਰੀ ਤੋਂ ਪੀੜਤ ਬੱਚੇ ਨਾਲ ਬੀਤੇ ਕੱਲ੍ਹ ਅਦਾਕਾਰ ਸੋਨੂੰ ਸੂਦ ਵਲੋਂ ਮੁਲਾਕਾਤ ਕੀਤੀ ਗਈ। ਹੜ੍ਹ ਦੌਰਾਨ ਪਰਸੋਂ ਇਸ ਨੂੰ ਮੁੱਖ ਮੰਤਰੀ ਦੇ ਟਵੀਟ ਤੋਂ ਬਾਅਦ ਪ੍ਰਸ਼ਾਸਨ ਵਲੋਂ ਅੰਮ੍ਰਿਤਸਰ ਦੇ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ।

Ad Position 22
No active advertisement
ਪਿਛਲੀ ਖ਼ਬਰ ਮੁੱਖ ਮੰਤਰੀ ਹਰਿਆਣਾ ਨੇ ਪੰਜਾਬ ਦੇ ਮੁੱਖ ਮੰਤਰੀ ਦਾ ਹਸਪਤਾਲ ਜਾ ਕੇ ਹਾਲ ਜਾਣਿਆ ਅਗਲੀ ਖ਼ਬਰ ਸਾਬਕਾ ਸਿਹਤ ਮੰਤਰੀ ਡਾ. ਵਿਜੈ ਸਿੰਗਲਾ ਮਾਮਲੇ ਵਿਚ ਮੁਹਾਲੀ ਅਦਾਲਤ ਵਿਖੇ ਅੱਜ ਹੋਵੇਗੀ ਸੁਣਵਾਈ
Ad Position 24