28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2025

ਮੁੱਖ ਮੰਤਰੀ ਹਰਿਆਣਾ ਨੇ ਪੰਜਾਬ ਦੇ ਮੁੱਖ ਮੰਤਰੀ ਦਾ ਹਸਪਤਾਲ ਜਾ ਕੇ ਹਾਲ ਜਾਣਿਆ

ਐਸ. ਏ. ਐਸ. ਨਗਰ, 8 ਸਤੰਬਰ (ਤਰਵਿੰਦਰ ਸਿੰਘ ਬੈਨੀਪਾਲ)- ਮੋਹਾਲੀ ਦੇ ਫੋਰਟਿਸ ਹਸਪਤਾਲ ਵਿਚ ਪਿਛਲੇ ਤਿੰਨ ਦਿਨਾਂ ਤੋਂ ਦਾਖ਼ਲ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦਾ ਹਾਲ ਜਾਨਣ ਲਈ ਅੱਜ....

Ad Position 21
No active advertisement
ਅਜੀਤ ਡੈਸਕ 08-09-2025

ਐਸ. ਏ. ਐਸ. ਨਗਰ, 8 ਸਤੰਬਰ (ਤਰਵਿੰਦਰ ਸਿੰਘ ਬੈਨੀਪਾਲ)- ਮੋਹਾਲੀ ਦੇ ਫੋਰਟਿਸ ਹਸਪਤਾਲ ਵਿਚ ਪਿਛਲੇ ਤਿੰਨ ਦਿਨਾਂ ਤੋਂ ਦਾਖ਼ਲ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦਾ ਹਾਲ ਜਾਨਣ ਲਈ ਅੱਜ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਹਸਪਤਾਲ ਪਹੁੰਚੇ। 15 ਮਿੰਟ ਦੇ ਕਰੀਬ ਉਹ ਮੁੱਖ ਮੰਤਰੀ ਕੋਲ ਰੁਕੇ ਤੇ ਉਨ੍ਹਾਂ ਦਾ ਹਾਲ ਜਾਣਿਆ। ਮੁੱਖ ਮੰਤਰੀ ਹਰਿਆਣਾ ਜਾਣ ਵੇਲੇ ਪੱਤਰਕਾਰਾਂ ਨਾਲ ਬਿਨਾਂ ਗੱਲਬਾਤ ਕੀਤੇ ਹੀ ਚਲੇ ਗਏ।

Ad Position 22
No active advertisement
ਪਿਛਲੀ ਖ਼ਬਰ ਹਾਕੀ ਪ੍ਰੇਮੀਆਂ ਦਾ ਤਹਿ ਦਿਲ ਤੋਂ ਧੰਨਵਾਦ- ਹਾਕੀ ਓਲੰਪੀਅਨ ਯੁਗਰਾਜ ਸਿੰਘ ਅਟਾਰੀ ਅਗਲੀ ਖ਼ਬਰ ਕਿਡਨੀ ਦੀ ਬਿਮਾਰੀ ਤੋਂ ਪੀੜਤ ਬੱਚੇ ਨੂੰ ਮਿਲੇ ਸੋਨੂੰ ਸੂਦ
Ad Position 24