28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2025

ਯੂਥ ਕਾਂਗਰਸ ਦੇ ਕੌਮੀ ਪ੍ਰਧਾਨ ਉਦੇ ਭਾਨੂ ਚਿੱਬ ਹੜ੍ਹ ਪ੍ਰਭਾਵਿਤ ਖੇਤਰ ਦਾ ਜਾਇਜ਼ਾ ਲੈਣ ਲਈ ਅਜਨਾਲਾ ਪੁੱਜੇ

ਅਜਨਾਲਾ, (ਅੰਮ੍ਰਿਤਸਰ), 8 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਸਰਹੱਦੀ ਵਿਧਾਨ ਸਭਾ ਹਲਕਾ ਅਜਨਾਲਾ ਅੰਦਰ ਆਏ ਭਿਆਨਕ ਹੜ੍ਹਾਂ ਦੀ ਮਾਰ ਝੱਲ ਰਹੇ ਲੋਕਾਂ ਦੇ ਹਾਲ ਜਾਨਣ ਅਤੇ ਖੇਤਰ ਦਾ ਦੌਰਾ....

Ad Position 21
No active advertisement
ਅਜੀਤ ਡੈਸਕ 08-09-2025

ਅਜਨਾਲਾ, (ਅੰਮ੍ਰਿਤਸਰ), 8 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਸਰਹੱਦੀ ਵਿਧਾਨ ਸਭਾ ਹਲਕਾ ਅਜਨਾਲਾ ਅੰਦਰ ਆਏ ਭਿਆਨਕ ਹੜ੍ਹਾਂ ਦੀ ਮਾਰ ਝੱਲ ਰਹੇ ਲੋਕਾਂ ਦੇ ਹਾਲ ਜਾਨਣ ਅਤੇ ਖੇਤਰ ਦਾ ਦੌਰਾ ਕਰਨ ਕਰਨ ਤੋਂ ਇਲਾਵਾ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਰਾਹਤ ਸਮਗਰੀ ਵੰਡਣ ਲਈ ਯੂਥ ਕਾਂਗਰਸ ਦੇ ਕੌਮੀ ਪ੍ਰਧਾਨ ਉਦੇ ਭਾਨੂ ਚਿੱਬ ਅਜਨਾਲਾ ਪਹੁੰਚੇ ਹੋਏ ਹਨ। ਇਸ ਮੌਕੇ ਕੌਮੀ ਪ੍ਰਧਾਨ ਉਦੇ ਭਾਨੂ ਚਿੱਬ ਯੂਥ ਕਾਂਗਰਸ ਪੰਜਾਬ ਦੇ ਪ੍ਰਧਾਨ ਮੋਹਿਤ ਮਹਿੰਦਰਾ ਅਤੇ ਹਲਕਾ ਅਜਨਾਲਾ ਦੇ ਸਾਬਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਦੇ ਫਰਜੰਦ ਡਾਇਰੈਕਟਰ ਕੰਵਰਪ੍ਰਤਾਪ ਸਿੰਘ ਅਜਨਾਲਾ ਨਾਲ ਟਰੈਕਟਰ ’ਤੇ ਸਵਾਰ ਹੋ ਕੇ ਹੜ੍ਹ ਪ੍ਰਭਾਵਿਤ ਖ਼ੇਤਰ ਦਾ ਜਾਇਜ਼ਾ ਲੈ ਰਹੇ ਹਨ।

Ad Position 22
No active advertisement
ਪਿਛਲੀ ਖ਼ਬਰ ਜਲਦ ਠੀਕ ਹੋ ਕੇ ਆਉਣਗੇ ਮੁੱਖ ਮੰਤਰੀ ਮਾਨ- ਸੰਜੇ ਸਿੰਘ ਅਗਲੀ ਖ਼ਬਰ ਘਰ ਦੀ ਛੱਤ ਡਿੱਗਣ ਨਾਲ ਇਕ ਮੌਤ
Ad Position 24