28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2025

ਨਸ਼ੀਲਾ ਟੀਕਾ ਲਾਉਣ ਨਾਲ ਨੌਜਵਾਨ ਦੀ ਮੌਤ

ਝਬਾਲ, (ਅੰਮ੍ਰਿਤਸਰ), 8 ਸਤੰਬਰ (ਸੁਖਦੇਵ ਸਿੰਘ)-ਝਬਾਲ ਦੇ ਖੇਡ ਸਟੇਡੀਅਮ ਵਿਚ ਇਕ ਨੌਜਵਾਨ ਦੀ ਨਸ਼ੀਲਾ ਟੀਕਾ ਲਾਉਣ ਨਾਲ ਮੌਤ ਹੋ ਗਈ। ਮ੍ਰਿਤਕ ਨਿਸ਼ਾਨ ਸਿੰਘ (35) ਪੁੱਤਰ ਸੁਖਦੇਵ....

Ad Position 21
No active advertisement
ਅਜੀਤ ਡੈਸਕ 08-09-2025

ਝਬਾਲ, (ਅੰਮ੍ਰਿਤਸਰ), 8 ਸਤੰਬਰ (ਸੁਖਦੇਵ ਸਿੰਘ)-ਝਬਾਲ ਦੇ ਖੇਡ ਸਟੇਡੀਅਮ ਵਿਚ ਇਕ ਨੌਜਵਾਨ ਦੀ ਨਸ਼ੀਲਾ ਟੀਕਾ ਲਾਉਣ ਨਾਲ ਮੌਤ ਹੋ ਗਈ। ਮ੍ਰਿਤਕ ਨਿਸ਼ਾਨ ਸਿੰਘ (35) ਪੁੱਤਰ ਸੁਖਦੇਵ ਸਿੰਘ ਵਾਸੀ ਬਘਿਆੜੀ ਦੇ ਭਰਾ ਗੁਰਦੇਵ ਸਿੰਘ ਨੇ ਦੱਸਿਆ ਕਿ ਉਸ ਦਾ ਭਰਾ ਨਸ਼ਾ ਕਰਨ ਦਾ ਆਦੀ ਸੀ ਅਤੇ ਰੋਜ਼ਾਨਾ ਝਬਾਲ ਦੇ ਖੇਡ ਸਟੇਡੀਅਮ ਵਿਚ ਨਸ਼ੇ ਦਾ ਟੀਕਾ ਲਾਉਣ ਲਈ ਆਉਂਦਾ ਸੀ।

ਨਸ਼ੇ ਦੀ ਵੱਧ ਮਾਤਰਾ ਲੈਣ ਕਾਰਨ ਟੀਕਾ ਲਾਉਂਦੇ ਸਮੇਂ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਥਾਣਾ ਝਬਾਲ ਦੀ ਪੁਲਿਸ ਪਾਰਟੀ ਨੇ ਮੌਕੇ ’ਤੇ ਪੁੱਜ ਕੇ ਨਸ਼ਾ ਵੇਚਣ ਵਾਲੇ ਇਕ ਵਿਅਕਤੀ ਨੂੰ ਟੀਕੇ ਦੀ ਵਾਇਲ ਸਮੇਤ ਕਾਬੂ ਕਰਕੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।

Ad Position 22
No active advertisement
ਪਿਛਲੀ ਖ਼ਬਰ ਥਾਰ ਦੀ ਲਪੇਟ 'ਚ ਆਉਣ ਨਾਲ ਔਰਤ ਦੀ ਮੌਤ ਅਗਲੀ ਖ਼ਬਰ ਭਾਜਪਾ ਪੰਜਾਬ ਹਮੇਸ਼ਾ ਆਪਣੇ ਕਿਸਾਨਾਂ ਅਤੇ ਲੋਕਾਂ ਦੇ ਨਾਲ ਮਜ਼ਬੂਤੀ ਨਾਲ ਖੜੀ ਹੈ- ਅਸ਼ਵਨੀ ਸ਼ਰਮਾ
Ad Position 24