28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2025

ਪੰਜਾਬ ਕੈਬਨਿਟ ਦੀ ਮੀਟਿੰਗ, ਹਸਪਤਾਲ ਤੋਂ ਵੀਡੀਓ ਕਾਨਫ਼ਰੰਸਿੰਗ ਰਾਹੀਂ ਜੁੜੇ ਮੁੱਖ ਮੰਤਰੀ ਮਾਨ

ਚੰਡੀਗੜ੍ਹ, 8 ਸਤੰਬਰ- ਪੰਜਾਬ ਕੈਬਨਿਟ ਦੀ ਇਕ ਮਹੱਤਵਪੂਰਨ ਮੀਟਿੰਗ ਸ਼ੁਰੂ ਹੋ ਗਈ ਹੈ। ਇਹ ਮੀਟਿੰਗ ਮੁੱਖ ਮੰਤਰੀ ਨਿਵਾਸ ’ਤੇ ਹੋ ਰਹੀ ਹੈ, ਜਿਸ ਵਿਚ ਮੁੱਖ ਮੰਤਰੀ ਭਗਵੰਤ ਮਾਨ ਹਸਪਤਾਲ ਤੋਂ...

Ad Position 21
No active advertisement
ਅਜੀਤ ਡੈਸਕ 08-09-2025

ਚੰਡੀਗੜ੍ਹ, 8 ਸਤੰਬਰ- ਪੰਜਾਬ ਕੈਬਨਿਟ ਦੀ ਇਕ ਮਹੱਤਵਪੂਰਨ ਮੀਟਿੰਗ ਸ਼ੁਰੂ ਹੋ ਗਈ ਹੈ। ਇਹ ਮੀਟਿੰਗ ਮੁੱਖ ਮੰਤਰੀ ਨਿਵਾਸ ’ਤੇ ਹੋ ਰਹੀ ਹੈ, ਜਿਸ ਵਿਚ ਮੁੱਖ ਮੰਤਰੀ ਭਗਵੰਤ ਮਾਨ ਹਸਪਤਾਲ ਤੋਂ ਵੀਡੀਓ ਕਾਨਫਰੰਸਿੰਗ ਰਾਹੀਂ ਸ਼ਾਮਿਲ ਹੋਏ ਹਨ। ਇਸ ਮੀਟਿੰਗ ਵਿਚ ਹੜ੍ਹ ਪ੍ਰਭਾਵਿਤ ਕਿਸਾਨਾਂ ਲਈ ਇਕ ਵੱਡਾ ਐਲਾਨ ਕੀਤੇ ਜਾਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਮਾਈਨਿੰਗ ਨੀਤੀ ਵਿਚ ਬਦਲਾਅ ਲਗਭਗ ਤੈਅ ਹਨ। ਨਵੀਂ ਨੀਤੀ ਤਹਿਤ, ‘ਮੇਰਾ ਖੇਤ, ਮੇਰੀ ਰੇਤ’ ਨੀਤੀ ਲਾਗੂ ਕੀਤੀ ਜਾ ਸਕਦੀ ਹੈ, ਜਿਸ ਤਹਿਤ ਕਿਸਾਨਾਂ ਨੂੰ ਆਪਣੇ ਖੇਤਾਂ ਵਿਚੋਂ ਰੇਤ ਕੱਢਣ ਦੀ ਇਜਾਜ਼ਤ ਹੋਵੇਗੀ ਅਤੇ ਮਾਲਕੀ ਅਧਿਕਾਰ ਵੀ ਉਨ੍ਹਾਂ ਕੋਲ ਹੀ ਰਹਿਣਗੇ। ਮੀਟਿੰਗ ਤੋਂ ਬਾਅਦ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਇਕ ਪ੍ਰੈਸ ਕਾਨਫਰੰਸ ਕਰਨਗੇ।

Ad Position 22
No active advertisement
ਪਿਛਲੀ ਖ਼ਬਰ ਮਨਪ੍ਰੀਤ ਨੇ ਏਸ਼ੀਆ ਕੱਪ ਜਿੱਤ ਪੰਜਾਬ ਦੇ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਕੀਤਾ ਸਮਰਪਿਤ ਅਗਲੀ ਖ਼ਬਰ ਥਾਰ ਦੀ ਲਪੇਟ 'ਚ ਆਉਣ ਨਾਲ ਔਰਤ ਦੀ ਮੌਤ
Ad Position 24