28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2025

ਸਕੂਲ ਅਧਿਆਪਕ ਸਮੇਤ ਤਿੰਨ ਤਸਕਰ ਕਾਬੂ, 8 ਕਿਲੋਗ੍ਰਾਮ ਹੈਰੋਇਨ ਬਰਾਮਦ

ਅੰਮ੍ਰਿਤਸਰ, 8 ਸਤੰਬਰ (ਰੇਸ਼ਮ ਸਿੰਘ)- ਅੰਮ੍ਰਿਤਸਰ ਪੁਲਿਸ ਨੇ ਇਕ ਨਿੱਜੀ ਸਕੂਲ ਦੇ ਅਧਿਆਪਕ ਸਮੇਤ ਤਿੰਨ ਤਸਕਰਾਂ ਨੂੰ ਕਾਬੂ ਕੀਤਾ ਹੈ, ਜਿਨ੍ਹਾਂ ਪਾਸੋਂ 8 ਕਿਲੋਗ੍ਰਾਮ ਹੈਰੋਇਨ ਬਰਾਮਦ ਹੋਈ....

Ad Position 21
No active advertisement
ਅਜੀਤ ਡੈਸਕ 08-09-2025

ਅੰਮ੍ਰਿਤਸਰ, 8 ਸਤੰਬਰ (ਰੇਸ਼ਮ ਸਿੰਘ)- ਅੰਮ੍ਰਿਤਸਰ ਪੁਲਿਸ ਨੇ ਇਕ ਨਿੱਜੀ ਸਕੂਲ ਦੇ ਅਧਿਆਪਕ ਸਮੇਤ ਤਿੰਨ ਤਸਕਰਾਂ ਨੂੰ ਕਾਬੂ ਕੀਤਾ ਹੈ, ਜਿਨ੍ਹਾਂ ਪਾਸੋਂ 8 ਕਿਲੋਗ੍ਰਾਮ ਹੈਰੋਇਨ ਬਰਾਮਦ ਹੋਈ ਹੈ। ਇਹ ਸਾਰੇ ਸਰਹੱਦੀ ਖੇਤਰ ਅਜਨਾਲਾ ਖੇਤਰ ਦੇ ਰਹਿਣ ਵਾਲੇ ਹਨ, ਜੋ ਕਿ ਆਪਣੇ ਵਿਦੇਸ਼ੀ ਆਕਾ ਦੇ ਕਹਿਣ ’ਤੇ ਹੈਰੋਇਨ ਦੀ ਸਪਲਾਈ ਕਰ ਰਹੇ ਸਨ। ਇਹ ਖੁਲਾਸਾ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਵਲੋਂ ਪ੍ਰੈਸ ਕਾਨਫਰੰਸ ਵਿਚ ਕੀਤਾ ਗਿਆ ਹੈ।

Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਵਲੋਂ ਹੜ੍ਹਾਂ ਨੂੰ ਲੈ ਕੇ ਅਹਿਮ ਪ੍ਰੈਸ ਕਾਨਫਰੰਸ ਅਗਲੀ ਖ਼ਬਰ ਭਾਰਤ ਤੋਂ ਅਟਾਰੀ ਸਰਹੱਦ ਰਸਤੇ ਆਪਣੇ ਵਤਨ ਪਾਕਿਸਤਾਨ ਜਾਣ ਦੀ ਕੋਸ਼ਿਸ਼ ਕਰਦਾ ਨੌਜਵਾਨ ਕਾਬੂ
Ad Position 24