28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2025

ਸ਼੍ਰੋਮਣੀ ਅਕਾਲੀ ਦਲ ਵਲੋਂ ਹੜ੍ਹਾਂ ਨੂੰ ਲੈ ਕੇ ਅਹਿਮ ਪ੍ਰੈਸ ਕਾਨਫਰੰਸ

ਚੰਡੀਗੜ੍ਹ, 8 ਸਤੰਬਰ-ਸ਼੍ਰੋਮਣੀ ਅਕਾਲੀ ਦਲ ਵਲੋਂ ਹੜ੍ਹਾਂ ਨੂੰ ਲੈ ਕੇ ਅਹਿਮ ਪ੍ਰੈਸ ਕਾਨਫਰੰਸ ਸ਼ੁਰੂ...

Ad Position 21
No active advertisement
ਅਜੀਤ ਡੈਸਕ 08-09-2025

ਚੰਡੀਗੜ੍ਹ, 8 ਸਤੰਬਰ-ਸ਼੍ਰੋਮਣੀ ਅਕਾਲੀ ਦਲ ਵਲੋਂ ਹੜ੍ਹਾਂ ਨੂੰ ਲੈ ਕੇ ਅਹਿਮ ਪ੍ਰੈਸ ਕਾਨਫਰੰਸ ਸ਼ੁਰੂ ਕੀਤੀ ਗਈ ਹੈ। ਇਸ ਦੌਰਾਨ ਸ. ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪੰਜਾਬ ਵਿਚ ਹੜ੍ਹਾਂ ਨਾਲ ਬਹੁਤ ਨੁਕਸਾਨ ਹੋਇਆ ਹੈ ਤੇ ਜਦੋਂ ਵੀ ਕਿਤੇ ਮੁਸੀਬਤ ਆਈ ਹੈ ਤਾਂ ਪੰਜਾਬੀਆਂ ਨੇ ਵੱਧ ਚੜ੍ਹ ਕੇ ਸੇਵਾ ਕੀਤੀ ਹੈ ਤੇ ਹੁਣ ਪੰਜਾਬ ਦੀ ਵੀ ਸੈਂਟਰ ਗੌਰਮਿੰਟ ਨੂੰ ਮਦਦ ਕਰਨੀ ਚਾਹੀਦੀ ਹੈ। ਕੱਲ੍ਹ ਪ੍ਰਧਾਨ ਮੋਦੀ ਜੀ ਪੰਜਾਬ ਆ ਰਹੇ ਹਨ, ਉਹ ਪੰਜਾਬ ਦੇ ਹੜ੍ਹ ਪ੍ਰਵਾਵਿਤਾਂ ਨੂੰ ਵੱਧ ਤੋਂ ਵੱਧ ਮੁਆਵਜ਼ਾ ਦੇਣ। 

 

Ad Position 22
No active advertisement
ਪਿਛਲੀ ਖ਼ਬਰ ਜਲਾਲਾਬਾਦ ਨੂੰ ਵੱਡੀ ਸੌਗਾਤ, 10.68 ਕਰੋੜ ਨਾਲ ਪਾਣੀ ਦੀ ਪਾਈਪ ਪਾਉਣ ਦਾ ਪ੍ਰੋਜੈਕਟ ਸ਼ੁਰੂ ਅਗਲੀ ਖ਼ਬਰ ਸਕੂਲ ਅਧਿਆਪਕ ਸਮੇਤ ਤਿੰਨ ਤਸਕਰ ਕਾਬੂ, 8 ਕਿਲੋਗ੍ਰਾਮ ਹੈਰੋਇਨ ਬਰਾਮਦ
Ad Position 24