28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2025

ਬੀਬੀ ਜਗੀਰ ਕੌਰ ਨੇ ਐਨ. ਜੀ. ਓ. ਦੇ ਸਹਿਯੋਗ ਨਾਲ ਕੂਕਾ ਮੰਡ ਵਿਖੇ ਰਾਹਤ ਸਮੱਗਰੀ ਵੰਡੀ

ਨਡਾਲਾ/ਕਪੂਰਥਲਾ, 8 ਸਤੰਬਰ (ਰਘਬਿੰਦਰ ਸਿੰਘ)-ਐੱਸ. ਜੀ. ਪੀ. ਸੀ. ਦੇ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ...

Ad Position 21
No active advertisement
ਅਜੀਤ ਡੈਸਕ 08-09-2025

ਨਡਾਲਾ/ਕਪੂਰਥਲਾ, 8 ਸਤੰਬਰ (ਰਘਬਿੰਦਰ ਸਿੰਘ)-ਐੱਸ. ਜੀ. ਪੀ. ਸੀ. ਦੇ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੇ ਅੱਜ ਕੂਕਾ ਮੰਡ ਵਿਖੇ ਬਣੇ ਰਾਹਤ ਕੇਂਦਰ ਵਿਖੇ ਚੰਡੀਗੜ੍ਹ ਦੀ ਐਨ. ਜੀ. ਓ. ਲੀਡਰ ਐਂਡ ਲਿਸਨਰ ਦੇ ਸਹਿਯੋਗ ਨਾਲ ਹੜ੍ਹ  ਪ੍ਰਭਾਵਿਤ ਲੋਕਾਂ ਨੂੰ ਰਾਹਤ ਸਮੱਗਰੀ ਵੰਡੀ ਤੇ ਬੀਬੀ ਜਗੀਰ ਕੌਰ ਨੇ ਆਖਿਆ ਕਿ ਜਲਦ ਹੀ ਇਥੇ ਐੱਸ. ਜੀ. ਪੀ. ਸੀ. ਦੇ ਸਹਿਯੋਗ ਨਾਲ ਮੈਡੀਕਲ ਕੈਂਪ ਵੀ ਲਗਾਇਆ ਜਾਵੇਗਾ। 

Ad Position 22
No active advertisement
ਪਿਛਲੀ ਖ਼ਬਰ ਬੀ.ਕੇ.ਯੂ. ਖੇਤੀ ਬਚਾਓ ਹਰਿਆਣਾ ਨੇ ਡੇਰਾ ਬਾਬਾ ਨਾਨਕ ਦਾ ਪਿੰਡ ਪੱਖੋਕੇ ਟਾਹਲੀ ਸਾਹਿਬ ਗੋਦ ਲਿਆ ਅਗਲੀ ਖ਼ਬਰ ਹਾਕੀ ਏਸ਼ੀਆ ਕੱਪ ਜਿੱਤਣ ਤੋਂ ਬਾਅਦ ਅੰਮ੍ਰਿਤਸਰ ਹਵਾਈ ਅੱਡੇ ਪੁੱਜਣ 'ਤੇ ਖਿਡਾਰੀਆਂ ਦਾ ਭਰਵਾਂ ਸਵਾਗਤ
Ad Position 24